ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ 5 ਦਿਨ ਲਈ ਸਕੂਲ ਬੰਦ
November 21, 2025
-5-

Rajni / Chandigarh

Reporter..Rajni ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ 5 ਦਿਨ ਲਈ ਸਕੂਲ ਬੰਦ ਚੰਡੀਗੜ੍ਹ, 21 ਨਵੰਬਰ 2025 : ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ ਸਕੂਲਾਂ ਨੂੰ ਭਲਕੇ ਤੋਂ ਪੰਜ ਦਿਨ ਲਈ ਬੰਦ ਕੀਤਾ ਜਾ ਰਿਹਾ ਹੈ। ਇਹ ਫੈਸਲਾ 22 ਤੋਂ 26 ਨਵੰਬਰ ਤੱਕ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਕਾਰਨ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਬਹੁਤ ਸਾਰੇ ਸ਼ਰਧਾਲੂ ਆਉਣ ਦੀ ਉਮੀਦ ਹੈ, ਇਸ ਲਈ ਖੇਤਰ ਦੇ ਸਾਰੇ ਸਕੂਲ ਅਸਥਾਈ ਤੌਰ ‘ਤੇ ਬੰਦ ਰਹਿਣਗੇ।

5


Recommended Posts