16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ   
Shots fired near the house of Cabinet Minister Harbhajan Singh ETO, a youth died
August 27, 2023
Daily-Dharaledar-Online-News-Vie

Daily Dharaledar / Punjab

ਕੈਬਨਿਟ ਮੰਤਰੀ ਦੇ ਘਰ ਦੇ ਨਜ਼ਦੀਕ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ ਦੇਰ ਰਾਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਨੇੜੇ ਇੱਕ ਦੁਕਾਨ ਦੇ ਅੰਦਰ ਦਾਖਲ ਹੋ ਕੇ ਕੁੱਝ ਨੋਜਵਾਨਾਂ ਵੱਲੋ 8 ਤੋਂ 10 ਦੇ ਕਰੀਬ ਚਲਾਇਆ ਗੋਲੀਆਂ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 25 ਤੋਂ 28 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਮ੍ਰਿਤਕ ਦੋ ਬੱਚਿਆ ਦਾ ਪਿਤਾ ਸੀ ਮ੍ਰਿਤਕ ਦੀ ਪਤਨੀ ਤੇ ਉਸਦੀ ਮਾਂ ਰੱਖੜੀ ਬੰਨ੍ਹਣ ਦੇ ਲਈ ਗਈਆਂ ਹੋਈਆਂ ਸਨ। ਐਸ ਐਸ ਪੀ ਦਿਹਾਤੀ ਨੇ ਮੌਕੇ -ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਕੁਝ ਦੁਰੀ -ਤੇ ਹੀ ਕੈਬਿਨਟ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਘਰ ਹੈ ਅਤੇ ਇਥੇ ਸੁਰੱਖਿਆ ਨਾ ਦੀ ਕੋਈ ਚੀਜ ਨਜਰ ਨਹੀਂ ਆਉਂਦੀ। ਗੋਲੀਆਂ ਚਲਾਉਣ ਦੇ ਕਾਰਣ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਲੋਕਾ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਦੇ ਲੋਕ ਦਹਸ਼ਤ ਭਰੀ ਜ਼ਿੰਦਗੀ ਜੀਣ ਨੂੰ ਮਜ਼ਬੂਰ ਹਨ। ਆਏ ਦਿਨ ਗੋਲੀਆਂ ਚਲਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ

Daily Dharaledar Online News Views and Reviews


Recommended Posts