ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਸੁਖਪਾਲ ਖਹਿਰਾ ਨੂੰ ਤੜਕੇ 6 ਵਜੇ ਕੀਤਾ ਗ੍ਰਿਫਤਾਰ
September 28, 2023
Daily-Dharaledar-Online-News-Vie

Daily Dharaledar / Punjab

-Sukhpal -Khaira

ਚੰਡੀਗੜ੍ਹ 28 ਸਤੰਬਰ 2023 -(ਪੰਕਜ ਨਰੂਲਾ)ਅੱਜ ਤੜਕੇ 6.20 ਵਜੇ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਖਹਿਰਾ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ 5 ਸਥਿਤ ਉਸਦੀ ਰਿਹਾਇਸ਼ -ਤੇ ਪੁੱਜੀ।
ਪੁਲਿਸ ਦੇ ਅਨੁਸਾਰ ਉਨਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦਾ ਪੁਰਾਣਾ ਮਾਮਲਾ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਦੀ ਮੰਨੀਏ ਤਾਂ, ਇਹ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ -ਤੇ ਕੀਤੀ ਗਈ ਹੈ ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ

Daily Dharaledar Online News Views and Reviews


Recommended Posts