ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਅੰਮ੍ਰਿਤਸਰ ‘ਚ ਵੱਡੀ ਵਾਰਦਾਤ: ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਕਤਲ
April 23, 2024
A-major-incident-in-amritsar-a-y

Daily Dharaledar Bureau / Amritsar

ਅੰਮ੍ਰਿਤਸਰ ਬਾਈਪਾਸ ‘ਤੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੁਝ ਦਿਨ ਪਹਿਲਾਂ ਹੀ ਜੇਲ ਚੋਂ ਜਮਾਨਤ ਤੇ ਬਾਹਰ ਆਇਆ ਸੀ। ਮ੍ਰਿਤਕ ਦੀ ਪਹਿਛਾਣ ਰੁਪਿੰਦਰ ਵਾਸੀ ਪਿੰਡ ਘਨੂਪੁਰ ਕਾਲੇ ਕੇ ਵਜੋਂ ਹੋਈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੁਪਿੰਦਰ ਅਤੇ ਸਾਥੀਆਂ ਖਿਲਾਫ 302 ਦਾ ਮਾਮਲਾ ਦਰਜ ਸੀ ਤੇ ਕੁਝ ਦਿਨ ਪਹਿਲਾਂ ਰੁਪਿੰਦਰ ਜ਼ਮਾਨਤ ਤੇ ਜੇਲ ਚੋ ਬਾਹਰ ਆਇਆ ਸੀ। ਪੁਲਿਸ ਅਨੁਸਾਰ ਇਲਾਕੇ ਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

A major incident in amritsar a young man was shot dead indiscriminately


Recommended Posts