ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਤੇ ਰੇਡ , 3 ਵਿਅਕਤੀ ਗ੍ਰਿਫਤਾਰ
May 18, 2024
Raid-on-immigration-office-being

Daily Dharaledar Bureau / Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ: ਸ੍ਰੀ ਸੰਦੀਪ ਗਰਗ, ਆਈ ਪੀ ਐਸ,ਸੀਨੀਅਰ ਪੁਲਿਸ ਕਪਤਾਨ,ਜਿਲ੍ਹਾ ਐਸ.ਏ.ਐਸ ਨਗਰ ਵੱਲੋ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਨਪ੍ਰੀਤ ਸਿੰਘ, ਪੀ ਪੀ ਐਸ ਪੁਲਿਸ ਕਪਤਾਨ (ਦਿਹਾਤੀ) ਅਤੇ ਸਿਮਰਨਜੀਤ ਸਿੰਘ ਪੀ ਪੀ ਐਸ, ਉਪ ਕਪਤਾਨ ਪੁਲਿਸ ਸਬ ਡਵੀਜਨ ਜ਼ੀਰਕਪੁਰ ਦੀ ਨਿਗਰਾਨੀ ਹੇਠ ਇੰਸ: ਜਸਕੰਵਲ ਸਿੰਘ ਸੇਖੋਂ, ਮੁੱਖ ਅਫਸਰ ਥਾਣਾ ਜੀਰਕਪੁਰ ਦੀ ਅਗਵਾਈ ਵਿੱਚ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਟਿਆਲਾ ਚੌਂਕ ਜੀਰਕਪੁਰ ਵਿਖੇ ਮੌਜੂਦ ਸੀ ਤਾ ਮੁੱਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਦੋਸ਼ੀਆਨ ਬਿਨਾਂ ਲਾਇਸੈਂਸ ਤੋਂ ਟਰੈਵਲ/ਕੰਸਲਟੈਂਸੀ/ ਟਿਕਟਿੰਗ ਏਜੰਸੀ ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਵਿਖੇ ਵੀਜ਼ਾ ਕੰਸਲਟੈਂਸੀ ਦਾ ਦਫਤਰ ਬਣਾ ਕੇ ਕੰਮ ਕਰ ਰਹੇ ਹਨ। ਜਿੰਨਾ ਪਾਸੋ ਕਾਫੀ ਮਾਤਰਾ ਵਿੱਚ ਪਾਸਪੋਰਟ /ਵੀਜੇ ਬ੍ਰਾਮਦ ਹੋ ਸਕਦੇ ਹਨ।

Raid on immigration office being run without license 3 persons arrested


Recommended Posts