*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਪੇਸ਼ੀ 5 ਜੁਲਾਈ ਨੂੰ
May 20, 2024
The-Next-Hearing-In-The-Musewala

Daily Dharaledar Bureau / Punjab

ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਚੋਂ ਲਾਸਟ ਪੇਸੀ ਤੇ ਚਾਰਜ ਫਰੇਮ ਹੋਏ ਸਨ ਅਤੇ ਅੱਜ ਗਵਾਹੀ ਨੂੰ ਲੈ ਕੇ ਪੇਸੀ ਸੀ ਜਿਸ ਵਿੱਚ ਦੋ ਗਵਾਹਾਂ ਨੂੰ ਤਾਮੀਲ ਹੋਈ ਸੀ ਉਹਨਾਂ ਦੱਸਿਆ ਕਿ ਗਵਾਹਾਂ ਦੇ ਪੇਸ਼ ਨਾ ਹੋਣ ਦੇ ਚਲਦਿਆਂ ਮਾਨਯੋਗ ਅਦਾਲਤ ਵੱਲੋਂ ਅਗਲੀ ਤਾਰੀਖ 5 ਜੁਲਾਈ ਨਿਰਧਾਰਿਤ ਕੀਤੀ ਗਈ ਹੈ। ਉੱਥੇ ਹੀ ਉਹਨਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਇੰਟਰਵਿਊ ਮਾਮਲੇ ਵਿੱਚ ਮਾਨਯੋਗ ਅਦਾਲਤ ਵਿੱਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਰਿਪਲਾਈ ਦਿੱਤਾ ਗਿਆ ਹੈ ਜਦੋਂ ਕਿ ਲਾਰਂਸ ਬਿਸ਼ਨੋਈ ਦੇ ਵਕੀਲ ਵੱਲੋਂ ਰਿਪਲਾਈ ਨਹੀਂ ਦਿੱਤਾ ਗਿਆ ਜਿਸ ਨੂੰ ਲੈ ਕੇ ਮਾਨਯੋਗ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦੇ ਵਕੀਲ ਨੂੰ ਵੀ 5 ਜੁਲਾਈ ਨੂੰ ਸਟੇਟਸ ਰਿਪੋਰਟ ਮਾਮਲੇ ਵਿੱਚ ਰਿਪਲਾਈ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 150 ਦੇ ਕਰੀਬ ਗਵਾਹ ਹਨ ਜਦੋਂ ਕਿ ਵੱਖ-ਵੱਖ ਮਾਮਲਿਆਂ ਵਿੱਚ ਗਵਾਹਾਂ ਨੂੰ ਸੰਮਣ ਜਾਰੀ ਹੋ ਰਹੇ ਹਨ ਅਤੇ ਅੱਜ ਤਿੰਨ ਗਵਾਹਾਂ ਨੂੰ ਬੁਲਾਇਆ ਗਿਆ ਸੀ ਗਵਾਹਾਂ ਨੂੰ ਸੰਮਣ ਹੋਇਆ ਇੱਕ ਗਵਾਹ ਨੂੰ ਸੰਮਣ ਨਹੀਂ ਗਵਾਹਾਂ ਦੇ ਅਦਾਲਤ ਵਿੱਚ ਨਾ ਪਹੁੰਚਣ ਕਾਰਨ ਮਾਨਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ 5 ਜੁਲਾਈ ਨੂੰ ਰੱਖੀ ਗਈ ਹੈ।

The Next Hearing In The Musewala Murder Case Is On July 5


Recommended Posts