*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮਾਈਨਿੰਗ ਟੀਮ ਨੇ ਬੂਥਗੜ੍ਹ 'ਚ ਛਾਪੇਮਾਰੀ ਦੌਰਾਨ ਤਿੰਨ ਵਾਹਨ ਕੀਤੇ ਜ਼ਬਤ
June 3, 2024
The-Mining-Team-Seized-Three-Veh

Daily Dharaledar Bureau / Ludhiana

ਲੁਧਿਆਣਾ, 3 ਜੂਨ - ਮਾਈਨਿੰਗ ਵਿਭਾਗ ਦੀ ਟੀਮ ਨੇ ਬੂਥਗੜ੍ਹ ਅਤੇ ਰੌੜ ਪਿੰਡਾਂ ਵਿੱਚ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਅਤੇ ਰੇਤ ਆਦਿ ਦੀ ਢੋਆ-ਢੁਆਈ ਕਰ ਰਹੇ ਦੋ ਟਿੱਪਰ ਅਤੇ ਇੱਕ ਟਰੈਕਟਰ ਟਰਾਲੀ ਸਮੇਤ ਤਿੰਨ ਵਾਹਨ ਜ਼ਬਤ ਕੀਤੇ ਹਨ।


ਟੀਮ ਨੇ ਤੁਰੰਤ ਵਾਹਨਾਂ ਨੂੰ ਜ਼ਬਤ ਕਰ ਲਿਆ ਅਤੇ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਦੇ ਨਿਯਮ 74/75 ਤਹਿਤ ਚਲਾਨ ਕੱਟੇ। ਇਸ ਵਿੱਚ ਸ਼ਾਮਲ ਵਿਅਕਤੀਆਂ ਤੋਂ 2.5 ਲੱਖ ਰੁਪਏ ਦਾ ਜੁਰਮਾਨਾ ਵੀ ਵਸੂਲਿਆ ਗਿਆ।


ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲੈ ਸਕੇ।

Powered by Froala Editor

The Mining Team Seized Three Vehicles During The Raid In Boothgarh


Recommended Posts