ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਜਬਰਨ ਵਸੂਲੀ ਮਾਮਲੇ 'ਚ ਲੰਡਾ ਗਰੁੱਪ ਨਾਲ ਜੁੜੇ ਤਿੰਨ ਅਪਰਾਧੀ ਗ੍ਰਿਫਤਾਰ, ਵਿਦੇਸ਼ ਤੋਂ ਚਲਾਉਂਦੇ ਹਨ ਨੈਟਵਰਕ
June 10, 2024
Three-criminals-associated-with-

Daily Dharaledar Bureau / Jalandhar

ਜਲੰਧਰ ਕਮਿਸ਼ਨਰੇਟ ਪੁਲਿਸ ਤੇ ਸੀਆਈਏ ਸਟਾਫ ਦੀ ਪੁਲਿਸ ਨੇ ਜਬਰਨ ਵਸੂਲੀ ਦੇ ਮਾਮਲੇ 'ਚ ਲੰਡਾ ਗੈਂਗ ਦੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਤਿੰਨੇ ਦੋਸ਼ੀ 35 ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹਨ। ਤਿੰਨਾਂ ਖਿਲਾਫ਼ UAPA ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦ ਹੀ ਪ੍ਰੈਸ ਕਾਨਫਰੰਸ ਰਾਹੀਂ ਇਸ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਨਗੇ।

Three criminals associated with landa group arrested in extortion case run network from abroad


Recommended Posts