ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋ ਮਿਲੀ ਇੱਕ ਗੁਪਤ ਸੂਚਨਾ ਤੇ ਬਟਾਲਾ-ਕਾਦੀਆ ਰੋਡ ਤੇ ਐਕਟਿਵਾ ਤੇ ਜਾ ਰਹੇ ਦੋ ਵਿਅਕਤੀਆ ਨੂੰ ਰੋਕ ਉਹਨਾਂ ਦੀ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹੈਰੋਇਨ ਅਤੇ ਲੱਖਾ ਰੁਪਏ ਡਰੱਗ ਮਨੀ ਨਾਲ ਪਿੰਡ ਦਾ ਸਰਪੰਚ ਅਤੇ ਉਸਦਾ ਇਕ ਸਾਥੀ ਗ੍ਰਿਫ਼ਤਾਰ |
June 14, 2024
Sarpanch-Of-The-Village-And-One-

Daily Dharaledar Bureau / Amritsar


ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋ ਮਿਲੀ ਇੱਕ ਗੁਪਤ ਸੂਚਨਾ ਤੇ ਬਟਾਲਾ-ਕਾਦੀਆ ਰੋਡ ਤੇ ਐਕਟਿਵਾ ਤੇ ਜਾ ਰਹੇ ਦੋ ਵਿਅਕਤੀਆ ਨੂੰ ਰੋਕ ਉਹਨਾਂ ਦੀ ਤੇਲਾਸ਼ੀ ਲੈਣ ਤੇ ਉਹਨਾਂ ਕੋਲੋ ਕਰੀਬ 4 ਲੱਖ 80 ਹਜ਼ਾਰ ਰੁਪੇ ਅਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ ।ਇਸ ਮਾਮਲੇ ਚ ਜਾਣਕਾਰੀ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਕਾਬੂ ਕਿਤੇ ਵਿਅਕਤੀਆ ਦੀ ਪਹਿਚਾਣ ਲਵਜੀਤ ਸਿੰਘ ਜੋ ਪਿੰਡ ਦਾ ਸਰਪੰਚ ਹੈ ਅਤੇ ਇੱਕ ਉਸਦਾ ਸਾਥੀ ਸੇਵਕ ਦੋਵੇ ਇਕੋ ਪਿੰਡ ਦੇ ਰਹਿਣ ਵਾਲੇ ਹਨ ਅਤੇ ਮੁੱਢਲੀ ਜਾਂਚ ਇਹ ਸਾਮਣੇ ਆਇਆ ਹੈ ਕੀ ਇਹ ਗੋਵਿੰਦਵਾਲ ਜੇਲ ਚ ਬੰਦ ਜਸ਼ਨ ਨਾਮ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਚ ਪਿਛਲੇ ਇੱਕ ਸਾਲ ਤੋ ਸਨ ਅਤੇ ਅਤੇ ਪੁਲਿਸ ਵਲੋ ਦੋਵਾਂ ਨੂੰ ਮਾਨਯੁਗ ਅਦਾਲਤ ਬਟਾਲਾ ਵਿਖੇ ਪੇਸ਼ ਕਰਵਾਇਆ ਗਿਆ ਹੈ ਅਤੇ ਪੁਲਿਸ ਅਧਕਾਰੀ ਦਾ ਕਹਿਣਾ ਸੀ ਕੀ ਇਹਨਾਂ ਦਾ ਪੁਲਿਸ ਰਿਮਾਂਡ ਲੈ ਅਗਲੀ ਪੁਛਗਿੱਸ਼ ਕੀਤੀ ਜਾਵੇਗੀ ਅਤੇ ਉਮੀਦ ਹੈ ਹੋਰ ਖ਼ੁਲਾਸੇ ਹੋਣਗੇ । 


Powered by Froala Editor

Sarpanch Of The Village And One Of His Associates Arrested With Heroin And Lakhs Of Drug Money


Recommended Posts