ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਘੁਮਾਣ ਦੀ ਪੁਲਿਸ ਟੀਮ ਵਲੋਂ ਐਸ ਐਸ ਪੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਖਬੀਰ ਖਾਸ ਦੀ ਇਤਲਾਹ ਤੇ ਨਾਕੇਬੰਦੀ ਦੌਰਾਨ ਇਕ ਆਈ ">
ਲੁਧਿਆਣਾ ’ਚ 4 ਮਹੀਨਿਆਂ ਦਾ ਮਾਸੂਮ ਅਗਵਾ, 5 ਘੰਟਿਆਂ ’ਚ ਬਰਾਮਦ; ਸਕੀ ਚਾਚੀ ਹੀ ਨਿਕਲੀ ਮੁੱਖ ਮੁਲਜ਼ਮ    ਹਾਈ ਕੋਰਟ ਦਾ ਅਹਿਮ ਫ਼ੈਸਲਾ: ਲੰਬੀ ਸੇਵਾ ਦੇ ਆਧਾਰ ’ਤੇ ਹੀ ਮੁਲਾਜ਼ਮ ਨਹੀਂ ਹੋਵੇਗਾ ਪੱਕਾ    Lpu ਹੰਗਾਮੇ ’ਤੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਦੋਸ਼, ‘ਗਾਇਤਰੀ ਬਿਸ਼ਨੋਈ ਵਿਵਾਦ ਤੋਂ ਧਿਆਨ ਭਟਕਾਉਣ ਲਈ ਭੇਜੇ 400-500 ਲੋਕ’    ਰਿਸ਼ਵਤ ਲੈਂਦਿਆਂ Sho ਕਾਬੂ, ਗ੍ਰਿਫ਼ਤਾਰੀ ਮਗਰੋਂ ਬੇਖੌਫ਼ ਅੰਦਾਜ਼ ’ਚ ਬੋਲੀ- ‘ਆਲ ਇਜ਼ ਵੈੱਲ’    ₹2,000 ਤੋਂ ਵੱਧ Upi ਭੁਗਤਾਨਾਂ ’ਤੇ Mdr ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ    Lpu ਮਾਮਲਾ: ਸੁਨੀਲ ਜਾਖੜ ਨੇ ਕੀਤੀ Nia ਜਾਂਚ ਦੀ ਮੰਗ, ਬਾਹਰੀ ਤਾਕਤਾਂ ਦੀ ਭੂਮਿਕਾ ’ਤੇ ਚੁੱਕੇ ਸਵਾਲ    ਅਮਰੀਕੀ ਰਾਜਦੂਤ ਸਰਜੀਓ ਗੋਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਮਾਨ ਦਲ ਵੱਲੋਂ ਪ੍ਰਦਰਸ਼ਨ    Lpu-ਚਿਤਕਾਰਾ ਮਾਮਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੂਓ ਮੋਟੋ ਨੋਟਿਸ    ਦਿੱਲੀ-ਐੱਨ.ਸੀ.ਆਰ. ਬੱਸ ਜਬਰ ਜਨਾਹ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਪ੍ਰਣਾਲੀਗਤ ਅਸਫਲਤਾ’    Lpu ਪਹੁੰਚੇ ਪੰਜਾਬ ਦੇ Dgp ਗੌਰਵ ਯਾਦਵ, ਤਣਾਅਪੂਰਨ ਸਥਿਤੀ ਦਾ ਲਿਆ ਜਾਇਜ਼ਾ   
ਜਲਦ ਅਮੀਰ ਬਣਨ ਦੀ ਚਾਹਤ ਨੇ ਪਹੁੰਚਾਇਆ ਸਲਾਖਾਂ ਪਿੱਛੇ, ਆਈ 20 ਗੱਡੀ ਸਮੇਤ ਇਕ ਵਿਅਕਤੀ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ, ਕੇਸ ਦਰਜ, ਅਗਲੀ ਕਾਨੂੰਨੀ ਕਾਰਵਾਈ ਸ਼ੁਰੂ
June 25, 2024
The-Desire-To-Get-Rich-Soon-Has-

Daily Dharaledar Bureau / Batala



ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਘੁਮਾਣ ਦੀ ਪੁਲਿਸ ਟੀਮ ਵਲੋਂ ਐਸ ਐਸ ਪੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਖਬੀਰ ਖਾਸ ਦੀ ਇਤਲਾਹ ਤੇ ਨਾਕੇਬੰਦੀ ਦੌਰਾਨ ਇਕ ਆਈ 20 ਗੱਡੀ ਵਿੱਚ ਸਵਾਰ ਅਨਮੋਲ ਸਿੰਘ ਵਾਸੀ ਚੀਮਾ ਖੁੱਡੀ ਨੂੰ 255 ਗ੍ਰਾਮ ਹੈਰੋਇਨ ਅਤੇ 3190 ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਹਾਸਿਲ ਕਰਦੇ ਹੋਏ ਕੇਸ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਇਸਦੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਅਨਮੋਲ ਸਿੰਘ ਦਾ ਰਿਮਾਂਡ ਲੈਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ ਕੇ ਇਹ ਹੈਰੋਇਨ ਕਿਥੋਂ ਅਤੇ ਕਿਸਦੇ ਕੋਲੋ ਲਿਆਕੇ ਵੇਚਦਾ ਸੀ ਅਤੇ ਕਦੋ ਤੋਂ ਇਸ ਕੰਮ ਨਾਲ ਜੁੜਿਆ ਹੋਇਆ ਸੀ ਫਿਲਹਾਲ ਇਸਦੇ ਉਪਰ ਪਹਿਲਾ ਕੋਈ ਕੇਸ ਦਰਜ ਨਹੀਂ ਹੈ ਅਤੇ ਇਸਦੇ ਵਲੋਂ ਇਹ ਕੰਮ ਜਲਦ ਅਮੀਰ ਬਣਨ ਲਈ ਕੀਤਾ ਜਾ ਰਿਹਾ ਸੀ 

Powered by Froala Editor

The Desire To Get Rich Soon Has Led To Behind Bars A Person With An I20 Vehicle Was Arrested With 255 Grams Of Heroin A Case Was Registered Further Legal Proceedings Have Been Initiated


Recommended Posts