ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਲੁੱਟ ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ
August 24, 2024
The-police-arrested-two-people-w

Lovepreet Singh / Batala

ਘੁਮਾਣ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਲੁੱਟ ਖੋਹਾਂ ਕਰਨ ਵਾਲੇ ਦੋ ਸਨੈਚਰਾਂ ਨੂੰ ਔਰਤ  ਕੋਲੋਂ ਖੋਹੀਆਂ ਸੋਨੇ  ਦੀਆਂ ਵਾਲੀਆਂ ਸਮੇਤ ਕੀਤਾ ਕਾਬੂ ਇਸ ਸਬੰਧੀ ਮੀਡੀਏ ਨੂੰ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਡੀ ਐਸ ਪੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ  ਪੁਲਿਸ  ਥਾਣਾ ਘੁਮਾਣ ਦੇ ਐਸ ਐਚ ਓ ਹਰਮੀਕ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਦੋ ਸਨੈਚਰਾਂ ਨੂੰ ਔਰਤ ਕੋਲੋਂ ਖੋਹੀਆਂ  ਸੋਨੇ ਦੀਆਂ ਵਾਲੀਆਂ ਸਮੇਤ ਕਾਬੂ ਕੀਤਾ ਗਿਆ  ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਆਕਤੀ  ਰਸਤੇ ਵਿੱਚ ਜਾਂਦੀਆਂ ਔਰਤਾਂ ਦੀਆਂ  ਸੋਨੇ ਦੀਆਂ ਵਾਲੀਆਂ ਅਤੇ ਚੈਨੀਆਂ  ਚਪਟ ਮਾਰ ਕੇ ਖੋਹਣ ਅਤੇ ਲੁੱਟਾਂ ਖੋਹਾਂ  ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਆਖਿਆ ਕਿ ਫੜੇ ਗਏ ਦੋਨਾਂ ਵਿਆਕਤੀਆਂ ਉਪਰ ਪਹਿਲਾਂ ਵੀ ਲੁੱਟਾਂ ਖੋਹਾਂ ਦੇ ਮੁਕੱਦਮੇ ਦਰਜ ਹਨ। ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਉਕਿਤ ਵਿਆਕਤੀਆਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


Powered by Froala Editor

The police arrested two people who were looting


Recommended Posts