ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
February 8, 2025
-

Rajni / Patiala

Repoter..Rajni

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 7 ਫਰਵਰੀ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।


Powered by Froala Editor


Recommended Posts