ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ : ਮੁਅੱਤਲ ਇੰਸਪੈਕਟਰ ਨੂੰ ਹਾਈਕੋਰਟ ’ਚੋਂ ਮਿਲੀ ਰਾਹਤ
April 2, 2025
-

Rajni / Chandigarh

Repoter..Rajni

ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ : ਮੁਅੱਤਲ ਇੰਸਪੈਕਟਰ ਨੂੰ ਹਾਈਕੋਰਟ ’ਚੋਂ ਮਿਲੀ ਰਾਹਤ


ਚੰਡੀਗੜ੍ਹ, 2 ਅਪ੍ਰੈਲ

ਪਟਿਆਲਾ ਵਿੱਚ ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਅੱਤਲ ਇੰਸਪੈਕਟਰ ਨੂੰ ਰਾਹਤ ਦਿੱਤੀ ਗਈ ਹੈ। ਮੁਅੱਤਲ ਕੀਤੇ ਗਏ ਇੰਸਪੈਕਟਰ ਰੌਣੀ ਦੀ ਗ੍ਰਿਫਤਾਰੀ ਉਤੇ ਹਾਈਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਤਿੰਨ ਦਿਨਾਂ ਤੱਕ ਹੇਠਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰਾਂ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਬਾਠ ਅਤੇ ਉਸਦੇ ਬੇਟੇ ਦੀ ਕੁੱਟਮਾਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ 4 ਇੰਸਪੈਕਟਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

Powered by Froala Editor


Recommended Posts