ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਪੁੱਤ ਤੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ
April 8, 2025
-

S M Singh / Fatehpur

Repoter..S M Singh

ਪੁੱਤ ਤੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫਤਿਹਪੁਰ, 8 ਅਪ੍ਰੈਲ

 ਉਤਰ ਪ੍ਰਦੇਸ਼ ਦੇ ਫਤੇਹਪੁਰ ਦੇ ਥਾਣਾ ਹਥਗਾਮ ਵਿੱਚ ਤਹਿਰਾਪੁਰ ਚੋਰਾਹੇ ਦੇ ਨੇੜੇ ਕਿਸਾਨ ਆਗੂ, ਪੁੱਤ ਅਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਜਾਮ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ ਹਥਿਆਰਾਂ ਨਾਲ ਟਰੈਕਟਰ ਉਤੇ ਆਏ ਸਨ। ਬਾਈਕ ਸਵਾਰ ਕਿਸਾਨ ਆਗੂ ਪੱਪੂ ਸਿੰਘ (50 ਸਾਲ) ਅਤੇ ਉਸਦੇ ਪੁੱਤਰ ਅਭੈ ਸਿੰਘ ਅਤੇ ਛੋਟੇ ਭਰਾ ਰਿੰਕੂ ਸਿੰਘ (40 ਸਾਲ) ਪਿੰਡ ਅਖਰੀ ਨੂੰ ਗੋਲੀਆਂ ਮਾਰ ਦਿੱਤੀਆਂ। ਮ੍ਰਿਤਕ ਕਿਸਾਨ ਆਗੂ ਪੱਪੂ ਸਿੰਘ ਦੀ ਮਾਤਾ ਰਾਮਦੁਲਾਰੀ ਸਿੰਘ ਮੌਜੂਦਾ ਗ੍ਰਾਮ ਪ੍ਰਧਾਨ ਹੈ। ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਨੂੰ ਲਾਸ਼ਾਂ ਚੁੱਕਣ ਤੋਂ ਰੋਕ ਦਿੱਤਾ। ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਪਹਿਲਾਂ ਕਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ, ਉਸ ਤੋਂ ਬਾਅਦ ਲਾਸ਼ ਚੁੱਕਣ ਦਿੱਤੀ ਜਾਵੇਗੀ। ਮੌਕੇ ਉਤੇ ਕਈ ਥਾਣਿਆਂ ਦੀ ਪੁਲਿਸ ਪਹੁੰਚ ਗਈ।

Powered by Froala Editor


Recommended Posts