ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
Sgpc ਦੇ ਖਜਾਨਚੀ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵਲੋਂ ਭਾਲ ਸ਼ੁਰੂ
April 9, 2025
Sgpc-

S M Singh / Amritsar

Repoter..S M Singh

SGPC ਦੇ ਖਜਾਨਚੀ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵਲੋਂ ਭਾਲ ਸ਼ੁਰੂ


ਅੰਮ੍ਰਿਤਸਰ, 9 ਅਪ੍ਰੈਲ
ਅੱਜ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ, ਸੁਲਤਾਨਵਿੰਡ ਨੇੜੇ ਕੋਟ ਮਿੱਤ ਸਿੰਘ ਪਾਸੇ ਅੱਪਰ ਦੁਆਬ ਨਹਿਰ ’ਚ ਛਾਲ ਮਾਰ ਦਿੱਤੀ।

  ਜੋ ਪਿੰਡ ਸੇਖ, ਜ਼ਿਲ੍ਹਾ ਤਰਨਤਾਰਨ ਦਾ ਨਿਵਾਸੀ ਸੀ ਅਤੇ ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਰਹਿੰਦਾ ਸੀ, 


ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਕਿਹਾ ਕਿ ਤਰਸੇਮ ਸਿੰਘ ਮਾਨਸਿਕ ਤੌਰ ‘ਤੇ ਤਣਾਅ ’ਚ ਸੀ।

 ਜਿਸ ਤੋਂ ਬਾਅਦ ਪੁਲਿਸ ਨੇ ਵੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 ਗੋਤਾਖੋਰਾਂ ਨੇ ਵੀ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ

Powered by Froala Editor

Sgpc


Recommended Posts