ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਮ੍ਰਿਤਕ ਦੇ ਚਿਹਰੇ ਦੀ ਹਾਲਤ ਖਰਾਬ ਹੈ। ਸ਼ੱਕ ਹੈ ਕਿ ਲਾਸ਼ ਕਰੀਬ 2 ਦਿਨਾਂ ਤੋਂ ਉਥੇ ਪਈ ਹੈ।
April 9, 2025
-

Rajni / Ludhiana

Repoter..Rajni

ਲੁਧਿਆਣਾ ਹਸਪਤਾਲ ਦੇ ਬਾਹਰ ਸ਼ੱਕੀ ਹਾਲਾਤਾਂ ਵਿੱਚ ਚਹਿਰਾ ਖਰਾਬ ਹੋਈ ਮਿਲੀ ਲਾਸ਼

ਲੁਧਿਆਣਾ, 9 ਅਪ੍ਰੈਲ
ਲੁਧਿਆਣਾ ‘ਚ ਅੱਜ ਸਵੇਰੇ ਸਿਵਲ ਹਸਪਤਾਲ ਦੇ ਬਾਹਰ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਪਈ ਮਿਲੀ। 

 ਮ੍ਰਿਤਕ ਦੇ ਚਿਹਰੇ ਦੀ ਹਾਲਤ ਖਰਾਬ ਹੈ। ਸ਼ੱਕ ਹੈ ਕਿ ਲਾਸ਼ ਕਰੀਬ 2 ਦਿਨਾਂ ਤੋਂ ਉਥੇ ਪਈ ਹੈ।

 ਮ੍ਰਿਤਕ ਦਾ ਸਰੀਰ ਫੁੱਲਿਆ ਹੋਇਆ ਹੈ। ਚਿਹਰਾ ਬੁਰੀ ਤਰ੍ਹਾਂ ਖਰਾਬ ਹੋ ਗਿਆ ਹੈ।

 ਮ੍ਰਿਤਕ ਦੇ ਸਿਰ ‘ਤੇ ਪੱਟੀ ਬੰਨ੍ਹੀ ਹੋਈ ਹੈ। ਉਸ ਨੇ ਹਰੇ ਰੰਗ ਦੀ ਪੈਂਟ ਪਾਈ ਹੋਈ ਹੈ।

 ਸ਼ੱਕ ਹੈ ਕਿ ਉਹ ਹਸਪਤਾਲ ਦਾ ਹੀ ਮਰੀਜ਼ ਹੋ ਸਕਦਾ ਹੈ। ਮ੍ਰਿਤਕ ਦੀ ਬਾਂਹ ‘ਤੇ ਵੀ ਸੱਟ ਦੇ ਨਿਸ਼ਾਨ ਹਨ। ਹਸਪਤਾਲ ਦੇ ਇੱਕ ਕਰਮਚਾਰੀ ਨੇ ਉੱਥੇ ਪਈ ਲਾਸ਼ ਬਾਰੇ ਮੀਡੀਆ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੱਤਰਕਾਰ ਨੇ ਥਾਣਾ ਡਵੀਜ਼ਨ ਨੰਬਰ 2 ਦੇ ਐੱਸਐੱਚਓ ਗੁਰਜੀਤ ਸਿੰਘ ਨੂੰ ਲਾਸ਼ ਉੱਥੇ ਪਈ ਹੋਣ ਦੀ ਸੂਚਨਾ ਦਿੱਤੀ।


Powered by Froala Editor


Recommended Posts