ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸ਼ਮਸ਼ਾਨਘਾਟ ਨੇੜੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਮਿਲੀ
May 3, 2025
-

Rajni / Kapurthla

Repoter..rajni

ਪੰਜਾਬ ‘ਚ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼


ਕਪੂਰਥਲਾ, 3 ਮਈ
ਬੇਗੋਵਾਲ ਦੇ ਪਿੰਡ ਲੱਖਣ ਕੇ ਪੱਡਾ-ਗਦਾਣੀ ਸੜਕ ‘ਤੇ ਸਥਿਤ ਸ਼ਮਸ਼ਾਨਘਾਟ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਮਿਲੀ। ਜਦੋਂ ਪਿੰਡ ਲਖਨ ਕੇ ਪੱਡਾ ਦੇ ਵਾਸੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਨਡਾਲਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਉਸਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਕੀਰਤ ਸਿੰਘ ਗੋਰਾ (19) ਪੁੱਤਰ ਜੋਗਿੰਦਰ ਸਿੰਘ ਵਾਸੀ ਸੰਤਪੁਰ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਕਪੂਰਥਲਾ ਦੇ ਮੁਰਦਾਘਰ ਵਿੱਚ ਰੱਖਿਆ ਹੈ। 

ਪਿੰਡ ਲਖਨ ਕੇ ਪੱਡਾ ਦੇ ਪੰਚਾਇਤ ਨੇ ਦੱਸਿਆ ਕਿ ਉਕਤ ਗੱਡੀ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਗਡਾਨੀ ਰੋਡ ਸ਼ਮਸ਼ਾਨਘਾਟ ਦੇ ਕੋਲ ਖੜੀ ਸੀ ਅਤੇ ਦੇਰ ਸ਼ਾਮ ਨੂੰ ਵੀ ਜਦੋਂ ਗੱਡੀ ਉੱਥੇ ਹੀ ਖੜ੍ਹੀ ਰਹੀ ਤਾਂ ਉਨ੍ਹਾਂ ਨੇ ਜਾਂਚ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ।

Powered by Froala Editor


Recommended Posts