ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀ ਮਾਰ ਕੇ ਕਤਲ
June 17, 2025
-

Rajni / Gurdaspur

Repoter..Rajni

ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀ ਮਾਰ ਕੇ ਕਤਲ

ਗੁਰਦਾਸਪੁਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਪਿੰਡ ਸਤਕੋਹਾ ਦੇ ਨਜ਼ਦੀਕ  ਇੱਕ ਮੈਡੀਕਲ ਸਟੋਰ ਮਾਲਕ ਦਾ  ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਦੋਂ ਪਿੰਡ ਕੈਲੇ ਕਲਾਂ ਤੂੰ ਆਪਣਾ ਮੈਡੀਕਲ ਸਟੋਰ ਬੰਦ ਕਰਕੇ ਆਪਣੇ ਘਰ ਬਟਾਲਾ ਵਿਖੇ ਜਾ ਰਿਹਾ ਸੀ । ਦੱਸਿਆ ਜਾਂਦਾ ਹੈ ਕਿ ਰਘਬੀਰ ਸਿੰਘ ਉਰਫ਼ ਮੇਜਰ ਸਿੰਘ ਮੁਰਗੀ ਮਹੱਲਾ ਬਟਾਲਾ ਦਾ ਰਹਿਣ ਵਾਲਾ ਸੀ ਤੇ ਉਹ ਪਿਛਲੇ 35 ਸਾਲ ਤੋਂ ਪਿੰਡ ਕੈਲੇ ਕਲਾਂ ਥਾਣਾ ਘੁੰਮਣ ਕਲਾਂ ਵਿਖੇ ਮੈਡੀਕਲ ਸਟੋਰ ਚਲਾਉਂਦਾ ਸੀ । ਦੇਰ ਰਾਤ ਨੂੰ ਉਹ 8:30 ਵਜੇ ਦੇ ਕਰੀਬ ਜਦੋਂ ਆਪਣੀ ਦੁਕਾਨ ਤੋਂ ਵਾਪਸ ਘਰ ਬਟਾਲੇ ਆ ਰਿਹਾ ਸੀ ਤਾਂ ਸਤਕੋਹਾ ਨੈਸ਼ਨਲ ਹਾਈਵੇ ਅੰਮ੍ਰਿਤਸਰ-ਪਠਾਣਕੋਟ 'ਤੇ ਕਿਸੇ ਅਣਪਛਾਤੇ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ । ਉੱਥੇ ਹੀ ਤਿੰਨ ਘੰਟੇ ਤੱਕ ਪੁਲਿਸ ਦੇਣਾ ਪਹੁੰਚਣ ਤੇ ਪਰਿਵਾਰਕ ਮੈਂਬਰਾਂ ਨੇ ਕੁਝ ਦੇਰ ਲਈ ਨੈਸ਼ਨਲ ਹਾਈਵੇ ਵੀ ਜਾਮ ਕਰ ਦਿੱਤਾ।  


Powered by Froala Editor


Recommended Posts