ਆਰਥਿਕ ਸੰਕਟ ਨੇ ਲੈ ਲਈ ਮਾਡਲ ਸੈਨ ਰੇਚਲ ਦੀ ਜਾਨ ">
ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਆਰਥਿਕ ਸੰਕਟ ਨੇ ਲੈ ਲਈ ਮਾਡਲ ਸੈਨ ਰੇਚਲ ਦੀ ਜਾਨ
July 14, 2025
-

Rajni / Pondicherry

Reporter..Rajni

ਆਰਥਿਕ ਸੰਕਟ ਨੇ ਲੈ ਲਈ ਮਾਡਲ ਸੈਨ ਰੇਚਲ ਦੀ ਜਾਨ

ਪੁਡੂਚੇਰੀ, 14 ਜੁਲਾਈ 2025 :

ਪੁਡੂਚੇਰੀ ਦੇ ਕਰਮਨੀ ਕੁੱਪਮ ਤੋਂ ਸਬੰਧਤ ਮਾਡਲ ਸੈਨ ਰੇਚਲ ਦੀ ਅਚਾਨਕ ਮੌਤ ਨੇ ਇਲਾਕੇ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਉਹ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਅਤੇ ਵਿੱਤੀ ਤਣਾਅ ਨਾਲ ਪਰੇਸ਼ਾਨ ਸੀ।

ਤਾਜਾ ਜਾਣਕਾਰੀ ਅਨੁਸਾਰ, ਸੈਨ ਨੇ ਘਰ ਵਿੱਚ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਵੱਧ ਮਾਤਰਾ ਵਿੱਚ ਲੈ ਕੇ ਆਪਣੀ ਜਾਨ ਦੇ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੋਂ ਮਿਲੇ ਨੋਟ ਵਿੱਚ ਲਿਖਿਆ ਗਿਆ ਕਿ ਉਹ ਕਿਸੇ ਨੂੰ ਆਪਣੀ ਮੌਤ ਲਈ ਦੋਸ਼ੀ ਨਹੀਂ ਠਹਿਰਾਉਂਦੀ।

ਇਸ ਮਾਮਲੇ 'ਚ ਚੌਕਾਉਣ ਵਾਲੀ ਗੱਲ ਇਹ ਵੀ ਹੈ ਕਿ ਸੈਨ ਨੇ ਹਾਲ ਹੀ ਵਿੱਚ ਵਿਆਹ ਕੀਤਾ ਸੀ, ਜਿਸ ਕਰਕੇ ਤਹਿਸੀਲਦਾਰ ਵੱਲੋਂ ਵਿਸ਼ੇਸ਼ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ, ਆਪਣੀ ਕਲਾ ਤੇ ਹੌਸਲੇ ਦੇ ਬਲ 'ਤੇ ਉਸਨੇ ਮਾਡਲਿੰਗ ਵਿਚ ਰੰਗ ਜਾਂ ਰਵਾਇਤੀ ਸੁੰਦਰਤਾ ਦੇ ਮਾਪਦੰਡਾਂ ਨੂੰ ਪਿੱਛੇ ਛੱਡਦੇ ਹੋਏ ਆਪਣਾ ਨਾਂ ਬਣਾਇਆ ਸੀ। ਵਿੱਤੀ ਸੰਕਟ ਤੋਂ ਨਿਪਟਣ ਲਈ ਉਸਨੇ ਆਪਣੇ ਗਹਿਣੇ ਵੀ ਗਿਰਵੀ ਰੱਖ ਦਿੱਤੇ ਸਨ।

ਜਿਥੇ ਸੈਨ ਦੇ ਚਾਹਵਾਨ ਦੁਖੀ ਹਨ, ਉਥੇ ਸਮਾਜਿਕ ਤੇ ਸਿਆਸੀ ਪੱਧਰ 'ਤੇ ਵੀ ਇਸ ਮਾਮਲੇ ਨੇ ਗੰਭੀਰ ਚਰਚਾ ਛੇੜ ਦਿੱਤੀ ਹੈ।

Powered by Froala Editor


Recommended Posts