ਧੜੱਲੇਦਾਰ ਬਿਊਰੋ 

ਧੜੱਲੇਦਾਰ ਬਿਊਰੋ

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਜਲੰਧਰ ਵਿਖੇ ਦੋਸਤ ਨੇ ਕੀਤਾ ਆਪਣੇ ਹੀ ਦੋਸਤ ਦਾ ਕਤਲ
July 31, 2025
-

Rajni / Jalandhar

ਧੜੱਲੇਦਾਰ ਬਿਊਰੋ 

ਜਲੰਧਰ ਵਿਖੇ ਦੋਸਤ ਨੇ ਕੀਤਾ ਆਪਣੇ ਹੀ ਦੋਸਤ ਦਾ ਕਤਲ

ਜਲੰਧਰ , 31 ਜੁਲਾਈ 2025 :

ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਛੋਟੀ ਜਿਹੀ ਕਹਾਸੁਨੀ ਤੋਂ ਬਾਅਦ ਲਗਭਗ 20 ਯੁਵਕਾਂ ਦੇ ਟੋਲੇ ਨੇ ਆਪਣੇ ਹੀ ਦੋਸਤ ਰਾਹੁਲ ਉੱਤੇ ਚਾਕੂਆਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਇਹ ਹਮਲਾ ਘਾਸ ਮੰਡੀ ਚੌਕ ਨੇੜੇ ਇਕ ਜਿਮ ਦੇ ਬਾਹਰ ਹੋਇਆ ਅਤੇ ਪੂਰੀ ਘਟਨਾ CCTV ਕੈਮਰੇ 'ਚ ਕੈਦ ਹੋ ਗਈ। ਸੂਤਰਾਂ ਮੁਤਾਬਕ, ਰਾਹੁਲ ਦਾ ਆਪਣੇ ਕੁਝ ਦੋਸਤਾਂ ਨਾਲ ਵਿਵਾਦ ਹੋ ਗਿਆ ਸੀ ਜੋ ਝਗੜੇ ਵਿੱਚ ਬਦਲ ਗਿਆ। ਹਮਲਾਵਰਾਂ ਨੇ ਉਸਨੂੰ ਘੇਰ ਕੇ ਕਈ ਵਾਰੀ ਚਾਕੂ ਮਾਰੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਲਾਕੇ ‘ਚ ਦਹਿਸਤ ਦਾ ਮਾਹੌਲ ਬਣ ਗਿਆ। ਪੁਲਿਸ ਥਾਣਾ ਨੰਬਰ 5 ਦੀ ਟੀਮ ਮੌਕੇ 'ਤੇ ਪਹੁੰਚੀ, ਸ਼ਵ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਅਤੇ CCTV ਫੁੱਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਚਲ ਰਹੀ ਹੈ।

Powered by Froala Editor


Recommended Posts