ਹੁਣ ਡਾਟਾ ਚੋਰੀ ਕਰਨ ਵਾਲਿਆਂ ਖਿਲਾਫ " /> ਧੜੱਲੇਦਾਰ ਬਿਊਰੋ

ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਹੁਣ ਡਾਟਾ ਚੋਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਵੱਡੀ ਕਾਰਵਾਈ !
August 20, 2025
-

Bhavika / Chandigarh

ਧੜੱਲੇਦਾਰ ਬਿਊਰੋ

ਹੁਣ ਡਾਟਾ ਚੋਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਵੱਡੀ ਕਾਰਵਾਈ !

ਚੰਡੀਗੜ੍ਹ, 20 ਅਗਸਤ 2025 :

ਇੱਕ ਰਿਪੋਰਟ ਦੇ ਮੁਤਾਬਕ ਪਤਾ ਲੱਗਿਆ ਕਿ ਕਈ ਨਿਜੀ ਆਪਰੇਟਰ ਲੋਕਾਂ ਦਾ ਡਾਟਾ ਕਈ ਰਾਜਨੀਤਿਕ ਪਾਰਟੀਆਂ ਦੇ ਨਾਮ 'ਤੇ ਗੈਰਕਾਨੂੰਨੀ ਢੰਗ ਨਾਲ ਇਕੱਠਾ ਕਰ ਰਹੇ ਸਨ। ਇਸ ਉੱਤੇ ਪੰਜਾਬ ਸਰਕਾਰ ਨੇ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ, 2023 ਦੇ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਇਸ ਆਪਰੇਟਰਾਂ ਨੂੰ ਜਲਦ ਤੋਂ ਜਲਦ ਪਕੜ ਕੇ ਬੰਦ ਕਰਵਾਇਆ ਜਾਵੇ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸਤੋਂ ਇਲਾਵਾ, ਇਸ ਡਾਟਾ ਚੋਰੀ ਦੇ ਨਾਲ-ਨਾਲ ਕਈ ਲੋਕਾਂ ਨਾਲ ਸਾਈਬਰ ਕ੍ਰਾਈਮ, ਸਕੈਮ, ਫਰੌਡ ਆਦਿ ਵੀ ਹੋਇਆ ਹੈ, ਜਿਸ ਵਿੱਚ ਉਹਨਾਂ ਦੇ ਖਾਤਿਆਂ ਤੋਂ ਪੈਸੇ ਕੱਟੇ ਗਏ ਹਨ। ਸਰਕਾਰ ਨੇ ਇਨ੍ਹਾਂ ਫਰੌਡ ਕਾਲਾਂ ਤੋਂ ਬਚਾਅ ਲਈ ਅਪੀਲ ਕੀਤੀ ਹੈ ਅਤੇ ਸਾਈਬਰ ਰਿਪੋਰਟ ਕਰਨ ਲਈ ਕਿਹਾ ਹੈ ਤਾਂ ਜੋ ਪੁਲਿਸ ਨੂੰ ਉਨ੍ਹਾਂ ਨੂੰ ਪਕੜਨ ਵਿੱਚ ਆਸਾਨੀ ਹੋਵੇ ਅਤੇ ਇਹ ਜਾਂ ਹੋਰ ਕਿਸੇ ਨਾਲ ਨਾ ਹੋਵੇ।

Powered by Froala Editor


Recommended Posts