ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਔਰਤ ਵੱਲੋਂ ਛਲਾਂਗ ਲਗਾ ਕੇ ਆਪਣੇ ਜੀਵਨ ਲੀਲਾ ਖਤਮ ਕਰ ਲਈ ਗਈ
August 21, 2025
-

Rajni / Gurdaspur

Repoter..Rajni

 ਨਹਿਰ ਵਿੱਚ ਛਾਲ ਮਾਰਨ ਵਾਲੀ ਵਿਆਹੁਤਾ ਦਾ ਸੱਚ ਆਇਆ ਸਾਹਮਣੇ

ਗੁਰਦਾਸਪੁਰ : ਬੀਤੇ ਦਿਨ ਧਾਰੀਵਾਲ ਸ਼ਹਿਰ ਵਿੱਚੋਂ ਗੁਜ਼ਰਦੀ ਅਪਰਬਾਰੀ ਦੁਆਬ ਨਹਿਰ ਵਿੱਚ ਇੱਕ ਔਰਤ ਵੱਲੋਂ ਛਲਾਂਗ ਲਗਾ ਕੇ ਆਪਣੇ ਜੀਵਨ ਲੀਲਾ ਖਤਮ ਕਰ ਲਈ ਗਈ ਸੀ। ਬਾਅਦ ਵਿੱਚ ਔਰਤ ਦੀ ਪਹਿਚਾਨ ਰਣਜੀਤ ਉਮਰ 33 ਸਾਲ ਵਾਸੀ ਪਿੰਡ ਮਰੜ (ਬਟਾਲਾ) ਦੇ ਤੌਰ ਤੇ ਹੋਈ ਸੀ। ਮਾਮਲੇ ਵਿੱਚ ਨਵਾਂ ਮੋੜ ਆਇਆ ਜਦੋਂ ਰਣਜੀਤ ਕੌਰ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਏ ਕਿ ਰਣਜੀਤ ਕੌਰ ਦਾ ਇਹ ਦੂਜਾ ਵਿਆਹ ਸੀ ਅਤੇ ਉਸਦੇ ਘਰਵਾਲੇ ਸਰਬ ਦਿਆਲ ਦੇ ਆਪਣੇ ‌ ਪਹਿਲੇ ਵਿਆਹ ਵਿੱਚੋਂ ਸਾਲੇਹਾਰ ਲੱਗਦੀ ਔਰਤ ਨਾਲ ਨਜਾਇਜ਼ ਸਬੰਧ ਸਨ। ਜਦੋਂ ਆਪਣੇ ਪਤੀ ਨੂੰ ਇਸ ਤੋਂ ਰੋਕਦੀ ਸੀ ਤਾਂ ਪੂਰੇ ਪਰਿਵਾਰ ਵੱਲੋਂ ਉਸਦੀ ਮਾਰਕੁਟਾਈ ਕੀਤੀ ਜਾਂਦੀ ਸੀ ਜਿਸ ਤੋਂ ਦੁਖੀ ਹੋ ਕੇ ਉਹਨਾਂ ਦੀ ਲੜਕੀ ਰਣਜੀਤ ਕੌਰ ਵੱਲੋਂ ਨਹਿਰ ਵਿੱਚ ਛਲਾੰਗ ਲਗਾ ਕੇ ਆਤਮਹੱਤਿਆ ਕੀਤੀ ਗਈ ਹੈ। 

Powered by Froala Editor


Recommended Posts