ਅਮਰੀਕਾ ਤੋਂ ਲੁਧਿਆਣਾ ਆਈ ਔਰਤ ਦਾ ਕਤਲ ! Reporter..S M Singh

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ   
ਅਮਰੀਕਾ ਤੋਂ ਲੁਧਿਆਣਾ ਆਈ ਔਰਤ ਦਾ ਕਤਲ !
September 17, 2025
-

S M Singh / Ludhiana

Reporter..S M Singh

ਅਮਰੀਕਾ ਤੋਂ ਲੁਧਿਆਣਾ ਆਈ ਔਰਤ ਦਾ ਕਤਲ !

ਲੁਧਿਆਣਾ, 17 ਸਤੰਬਰ 2025 : 

ਲੁਧਿਆਣਾ ਦੇ ਪਿੰਡ ਕਿਲ੍ਹਾ ਰਾਏਪੁਰ ‘ਚ ਅਮਰੀਕਾ ਤੋਂ ਆਈ 72 ਸਾਲਾ ਐਨਆਰਆਈ ਔਰਤ ਰੁਪਿੰਦਰ ਕੌਰ ਪੰਧੇਰ ਦੀ ਹੱਤਿਆ ਕਰਕੇ ਲਾਸ਼ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ, ਪਿੰਡ ਦੇ ਹੀ ਸੁਖਜੀਤ ਸਿੰਘ ਨੇ 50 ਲੱਖ ਰੁਪਏ ਲਈ ਇਹ ਕਤਲ ਕੀਤਾ, ਜਿਸਦਾ ਸੁਤਰ ਇੰਗਲੈਂਡ ਵਿੱਚ ਰਹਿਣ ਵਾਲੇ ਐਨਆਰਆਈ ਚਰਨਜੀਤ ਸਿੰਘ ਗਰੇਵਾਲ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਦੀ ਭੈਣ ਕਮਲ ਕੌਰ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਲਾਸ਼ ਬਰਾਮਦਗੀ ਦੀ ਮੰਗ ਕੀਤੀ ਹੈ, ਜਦਕਿ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਕਤਲ ਗਰੇਵਾਲ ਦੇ ਕਹਿਣ ‘ਤੇ ਕੀਤਾ ਗਿਆ ਸੀ।

Powered by Froala Editor


Recommended Posts