ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ 

ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ
September 19, 2025
-

Rajni / Sri Muktsar Sahib

ਧੜੱਲੇਦਾਰ ਬਿਊਰੋ

ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ 

ਸ਼੍ਰੀ ਮੁਕਤਸਰ ਸਾਹਿਬ, 19 ਸਤੰਬਰ 2025 :

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਮਾਫੀਆ ਦੇ ਜਾਲ ਨੂੰ ਤੋੜਦਿਆਂ ਦੋ ਸ਼ਖਸਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਤੋਂ ਚਾਰ ਕਿਲੋ ਹੈਰੋਇਨ ਮਿਲੀ ਹੈ, ਜਿਸ ਦੀ ਕੀਮਤ ਕਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਤਸਕਰ ਨਸ਼ੇ ਦੇ ਵੱਡੇ ਰੈਕਟ ਨਾਲ ਜੁੜੇ ਹੋਏ ਸਨ ਅਤੇ ਹੁਣ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਜਾਂਚ ਕੀਤੀ ਜਾ ਰਹੀ ਹੈ।

Powered by Froala Editor


Recommended Posts