ਸਕੂਲ ਵਿਚ ਹੀ PT Teacher ਵਲੋਂ ਬੱਚੀ ਨਾਲ ਕੀਤਾ ਗਿਆ ਸ਼ੋਸ਼ਣ  Reporter..S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਸਕੂਲ ਵਿਚ ਹੀ Pt Teacher ਵਲੋਂ ਬੱਚੀ ਨਾਲ ਕੀਤਾ ਗਿਆ ਸ਼ੋਸ਼ਣ
October 14, 2025
-Pt-Teacher-

S M Singh / Patiala

Reporter..S M Singh

ਸਕੂਲ ਵਿਚ ਹੀ PT Teacher ਵਲੋਂ ਬੱਚੀ ਨਾਲ ਕੀਤਾ ਗਿਆ ਸ਼ੋਸ਼ਣ 

ਪਟਿਆਲਾ, 14 ਅਕਤੂਬਰ 2025 :

ਪਟਿਆਲਾ ਦੇ ਇੱਕ ਸਕੂਲ ਵਿੱਚ ਖੇਡ ਅਧਿਆਪਕ ਨੂੰ 9 ਸਾਲਾ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਲਾਹੌਰੀ ਗੇਟ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਅਧਿਆਪਕ ਵਿਰੁੱਧ ਐਫਆਈਆਰ ਦਰਜ ਕੀਤੀ। ਲੜਕੀ ਨੇ ਘਟਨਾ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ, ਜਿਸ ਤੋਂ ਬਾਅਦ ਬਾਲ ਭਲਾਈ ਵਿਭਾਗ ਨੇ ਉਸਦੀ ਕੌਂਸਲਿੰਗ ਕਰਵਾਈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਲੜਕੀ ਦੀ ਡਾਕਟਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Powered by Froala Editor

Pt Teacher


Recommended Posts