ਡੀਆਈਜੀ ਹਰਚਰਨ ਸਿੰਘ ਭੁੱਲਰ 14 ਦਿਨਾਂ ਲਈ " /> Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਡੀਆਈਜੀ ਹਰਚਰਨ ਸਿੰਘ ਭੁੱਲਰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜੇ ਗਏ
October 17, 2025
-14-

S M Singh / Chandigarh

Reporter..S M Singh

ਡੀਆਈਜੀ ਹਰਚਰਨ ਸਿੰਘ ਭੁੱਲਰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜੇ ਗਏ

ਚੰਡੀਗੜ੍ਹ, 17 ਅਕਤੂਬਰ 2025 :

ਰਿਸ਼ਵਤਖੋਰੀ ਮਾਮਲੇ ‘ਚ ਫਸੇ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਣ ਦੇ ਹੁਕਮ ਦਿੱਤੇ। ਪੇਸ਼ੀ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਭੁੱਲਰ ਨੇ ਕਿਹਾ ਕਿ ਉਹ ਸਾਰੀ ਗੱਲ ਅਦਾਲਤ ਵਿੱਚ ਸਪੱਸ਼ਟ ਕਰਨਗੇ ਅਤੇ ਇਨਸਾਫ ‘ਤੇ ਪੂਰਾ ਭਰੋਸਾ ਹੈ। ਯਾਦ ਰਹੇ ਕਿ ਸੀਬੀਆਈ ਨੇ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸਦੇ ਘਰ ਦੀ ਤਲਾਸ਼ੀ ਦੌਰਾਨ 5 ਕਰੋੜ ਨਕਦ, 1.5 ਕਿਲੋ ਸੋਨਾ, ਮਹਿੰਗੀਆਂ ਘੜੀਆਂ, ਲਗਜ਼ਰੀ ਕਾਰਾਂ, ਵਿਦੇਸ਼ੀ ਸ਼ਰਾਬ ਅਤੇ ਕਈ ਜਾਇਦਾਦਾਂ ਦੇ ਕਾਗਜ਼ ਬਰਾਮਦ ਹੋਏ ਸਨ।

Powered by Froala Editor

14


Recommended Posts