Reporter..S M Singh

ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
ਭਗਵੰਤ ਮਾਨ ਦੀ ਫਰਜ਼ੀ ਵੀਡੀਓ ਮਾਮਲਾ — ਅਦਾਲਤ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਖ਼ਤ ਹੁਕਮ
October 25, 2025
-

S M Singh / Chandigarh

Reporter..S  M Singh

ਭਗਵੰਤ ਮਾਨ ਦੀ ਫਰਜ਼ੀ ਵੀਡੀਓ ਮਾਮਲਾ — ਅਦਾਲਤ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਖ਼ਤ ਹੁਕਮ

ਚੰਡੀਗੜ੍ਹ, 25 ਅਕਤੂਬਰ 2025 :

ਮੋਹਾਲੀ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਜ਼ੀ ਅਤੇ ਇਤਰਾਜ਼ਯੋਗ ਵੀਡੀਓ ਬਣਾਕੇ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਫੇਸਬੁੱਕ, ਐਕਸ, ਯੂਟਿਊਬ, ਟੈਲੀਗ੍ਰਾਮ ਅਤੇ ਇੰਸਟਾਗ੍ਰਾਮ ਨੂੰ 24 ਘੰਟਿਆਂ ਵਿੱਚ ਇਹ ਵੀਡੀਓ ਹਟਾਉਣ ਅਤੇ ਮਿਲਦੀ–ਜੁਲਦੀ ਸਮੱਗਰੀ ਤੁਰੰਤ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਗੂਗਲ ਨੂੰ ਵੀ ਐਸਾ ਕੰਟੈਂਟ ਖੋਜ ਨਤੀਜਿਆਂ ਵਿੱਚ ਨਾ ਦਿਖਾਉਣ ਲਈ ਕਿਹਾ ਗਿਆ ਹੈ।

Powered by Froala Editor


Recommended Posts