ਧੜੱਲੇਦਾਰ ਬਿਊਰੋ

ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਜਗਤਾਰ ਸਿੰਘ ਤਾਰਾ ਜਲੰਧਰ ਕੋਰਟ ਵਲੋਂ ਹੋਏ ਬਰੀ
October 28, 2025
-

Rajni / Jalandhar

ਧੜੱਲੇਦਾਰ ਬਿਊਰੋ

ਜਗਤਾਰ ਸਿੰਘ ਤਾਰਾ ਜਲੰਧਰ ਕੋਰਟ ਵਲੋਂ ਹੋਏ ਬਰੀ

ਜਲੰਧਰ, 28 ਅਕਤੂਬਰ 2025 :

ਸਬੂਤਾਂ ਦੀ ਘਾਟ ਕਾਰਨ ਜਲੰਧਰ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ 16 ਸਾਲ ਪੁਰਾਣੇ ਕੇਸ ਵਿੱਚ ਬਰੀ ਕਰ ਦਿੱਤਾ ਹੈ। ਇਹ ਮਾਮਲਾ 2009 ਵਿੱਚ ਭੋਗਪੁਰ ਥਾਣੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ ਹੇਠ ਦਰਜ ਕੀਤਾ ਗਿਆ ਸੀ। ਫੈਸਲਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕੁਮਾਰ ਨੇ ਸੁਣਾਇਆ। ਜਗਤਾਰ ਸਿੰਘ ਤਾਰਾ ਬੁੜੈਲ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਏ। ਗੌਰਤਲਬ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਦਾ ਮੁੱਖ ਦੋਸ਼ੀ ਵੀ ਰਹਿ ਚੁੱਕਾ ਹੈ।

Powered by Froala Editor


Recommended Posts