Reporter..Rajni

20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
Cbi ਵੱਲੋਂ ਡੀ.ਆਈ.ਜੀ. ਭੁੱਲਰ ਦੇ ਵਿਚੋਲੇ ਨੂੰ 9 ਦਿਨਾਂ ਦਾ ਰਿਮਾਂਡ
October 29, 2025
Cbi-9-

Rajni / Chandigarh

Reporter..Rajni

CBI ਵੱਲੋਂ ਡੀ.ਆਈ.ਜੀ. ਭੁੱਲਰ ਦੇ ਵਿਚੋਲੇ ਨੂੰ 9 ਦਿਨਾਂ ਦਾ ਰਿਮਾਂਡ

ਚੰਡੀਗੜ੍ਹ, 29 ਅਕਤੂਬਰ 2025 :

ਪੰਜਾਬ ਪੁਲਿਸ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਅੱਜ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। ਅਦਾਲਤ ਨੇ ਭੁੱਲਰ ਦੇ ਵਿਚੋਲੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ, ਜਦੋਂ ਕਿ ਭੁੱਲਰ ਦੀ ਨਿਆਂਇਕ ਹਿਰਾਸਤ 31 ਅਕਤੂਬਰ ਨੂੰ ਖਤਮ ਹੋਣੀ ਹੈ। ਸੀਬੀਆਈ ਵੱਲੋਂ ਉਸ ਦੀਆਂ ਜਾਇਦਾਦਾਂ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਪਰਿਵਾਰ ਨਾਲ ਵੀ ਪੁੱਛਗਿੱਛ ਕੀਤੀ ਗਈ ਹੈ। ਅਨੁਮਾਨ ਹੈ ਕਿ ਅਗਲੇ ਪੜਾਅ ਵਿੱਚ ਭੁੱਲਰ ਨੂੰ ਵੀ ਰਿਮਾਂਡ ‘ਤੇ ਲਿਆ ਜਾ ਸਕਦਾ ਹੈ।

Powered by Froala Editor

Cbi 9


Recommended Posts