ਧੜੱਲੇਦਾਰ ਬਿਊਰੋ

ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਮਿਊਂਸਪਲ ਭਰਤੀ ਘੋਟਾਲਾ: ਈਡੀ ਨੇ ਬਰਾਮਦ ਕੀਤੇ 3 ਕਰੋੜ ਰੁਪਏ ਨਕਦ ਤੇ ਕਈ ਮਹੱਤਵਪੂਰਨ ਦਸਤਾਵੇਜ਼
October 31, 2025
-3-

Bhavika / Kolkata

ਧੜੱਲੇਦਾਰ ਬਿਊਰੋ

ਮਿਊਂਸਪਲ ਭਰਤੀ ਘੋਟਾਲਾ: ਈਡੀ ਨੇ ਬਰਾਮਦ ਕੀਤੇ 3 ਕਰੋੜ ਰੁਪਏ ਨਕਦ ਤੇ ਕਈ ਮਹੱਤਵਪੂਰਨ ਦਸਤਾਵੇਜ਼

ਕੋਲਕਾਤਾ, 31 ਅਕਤੂਬਰ 2025 :

ਈਡੀ ਨੇ ਕੋਲਕਾਤਾ ਅਤੇ ਨੇੜਲੇ ਇਲਾਕਿਆਂ ਵਿੱਚ ਮਿਊਂਸਪਲ ਭਰਤੀ ਘੋਟਾਲੇ ਸਬੰਧੀ ਵੱਡੀ ਕਾਰਵਾਈ ਕਰਦਿਆਂ ਸੱਤ ਥਾਵਾਂ ‘ਤੇ ਛਾਪੇ ਮਾਰੇ। ਇਹ ਰੇਡਾਂ ਮੁੱਖ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰਾਂ ਤੇ ਦਫ਼ਤਰਾਂ ‘ਚ ਹੋਈਆਂ। ਦੌਰਾਨ, Radiant Enterprise Pvt. Ltd., Garodia Securities Ltd. ਅਤੇ Jeet Construction ਵਰਗੀਆਂ ਕੰਪਨੀਆਂ ਦੇ ਠਿਕਾਣਿਆਂ ਤੋਂ ਤਿੰਨ ਕਰੋੜ ਰੁਪਏ ਨਕਦ, ਮਹੱਤਵਪੂਰਨ ਦਸਤਾਵੇਜ਼ ਅਤੇ ਡਿਜ਼ਿਟਲ ਸਬੂਤ ਮਿਲੇ। ਸੂਤਰਾਂ ਮੁਤਾਬਕ, ਈਡੀ ਹੁਣ ਮਨੀ ਲਾਂਡਰਿੰਗ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ‘ਚ ਜੁਟੀ ਹੈ, ਜੋ ਪੱਛਮੀ ਬੰਗਾਲ ਦੇ ਹੋਰ ਭਰਤੀ ਘੋਟਾਲਿਆਂ ਨਾਲ ਵੀ ਜੁੜੀ ਹੋ ਸਕਦੀ ਹੈ।

Powered by Froala Editor

3


Recommended Posts