ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
Dig ਭੁੱਲਰ ਰਿਸ਼ਵਤ ਮਾਮਲੇ 'ਚ Cbi ਦੀ ਚੰਡੀਗੜ੍ਹ ਅਦਾਲਤ ਦਾ ਫੈਂਸਲਾ
November 6, 2025
Dig-Cbi-

Bhavika / Chandigarh

ਧੜੱਲੇਦਾਰ ਬਿਊਰੋ DIG ਭੁੱਲਰ ਰਿਸ਼ਵਤ ਮਾਮਲੇ 'ਚ CBI ਦੀ ਚੰਡੀਗੜ੍ਹ ਅਦਾਲਤ ਦਾ ਫੈਂਸਲਾ ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ, ਜੋ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਨ, ਨੂੰ ਸੀਬੀਆਈ ਨੇ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਵੀਰਵਾਰ ਨੂੰ ਚੰਡੀਗੜ੍ਹ ਅਦਾਲਤ ਨੇ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ, ਜਦਕਿ ਉਸਦਾ ਸਾਥੀ ਕ੍ਰਿਸ਼ਨੂ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਹੈ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਦੋ ਮਹੀਨਿਆਂ ਵਿੱਚ ਭੁੱਲਰ ਦੇ ਖਾਤੇ ‘ਚ 32 ਲੱਖ ਰੁਪਏ ਆਏ, ਜੋ ਉਸਦੀ ਆਮਦਨ ਨਾਲ ਮੇਲ ਨਹੀਂ ਖਾਂਦੇ। ਅਦਾਲਤ ਨੇ ਵਕੀਲ ਦੀ ਬੇਨਤੀ ‘ਤੇ ਭੁੱਲਰ ਨੂੰ ਹਰ ਸ਼ਾਮ 4 ਤੋਂ 5 ਵਜੇ ਆਪਣੇ ਵਕੀਲ ਨਾਲ ਮਿਲਣ ਦੀ ਇਜਾਜ਼ਤ ਦਿੱਤੀ।

Dig Cbi


Recommended Posts