ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਹੁਸ਼ਿਆਰਪੁਰ ‘ਚ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਏਐਸਆਈ ਲਾਈਨ ਹਾਜ਼ਰ
November 12, 2025
-

Bhavika / Hoshiarpur

ਧੜੱਲੇਦਾਰ ਬਿਊਰੋ ਹੁਸ਼ਿਆਰਪੁਰ ‘ਚ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਏਐਸਆਈ ਲਾਈਨ ਹਾਜ਼ਰ ਹੁਸ਼ਿਆਰਪੁਰ, 12 ਨਵੰਬਰ 2025 : ਹੁਸ਼ਿਆਰਪੁਰ ਦੇ ਪੁਰਹੀਰਾਂ ਚੌਕੀ ‘ਚ ਤੈਨਾਤ ਏਐਸਆਈ ਅਮਰਜੀਤ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ਾਂ ‘ਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਅਮਰੀਕਾ ‘ਚ ਰਹਿੰਦੇ ਇੱਕ ਨੌਜਵਾਨ ਆਕਾਸ਼ ਨੇ ਦਾਅਵਾ ਕੀਤਾ ਕਿ ਏਐਸਆਈ ਨੇ ਉਸ ਤੋਂ 2 ਲੱਖ ਰੁਪਏ ਦੀ ਮੰਗ ਕੀਤੀ ਅਤੇ ਨਾ ਦੇਣ ‘ਤੇ ਉਸਦੇ ਪਰਿਵਾਰ ਵਿਰੁੱਧ ਝੂਠਾ ਕੇਸ ਦਰਜ ਕੀਤਾ। ਆਕਾਸ਼ ਨੇ ਗੱਲਬਾਤ ਦੀ ਰਿਕਾਰਡਿੰਗ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਕਰਦੇ ਹੋਏ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ। ਮਾਮਲਾ ਸਾਹਮਣੇ ਆਉਣ ‘ਤੇ ਥਾਣਾ ਇੰਚਾਰਜ ਦੇਵ ਦੱਤ ਸ਼ਰਮਾ ਨੇ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।


Recommended Posts