ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਚੰਡੀਗੜ੍ਹ ਹਸਪਤਾਲ ਤੋਂ ਫਾਂਸੀ ਦੀ ਸਜ਼ਾ ਭੁਗਤ ਰਿਹਾ ਕੈਦੀ ਫਰਾਰ
November 13, 2025
-

Bhavika / Chandigarh

ਧੜੱਲੇਦਾਰ ਬਿਊਰੋ ਚੰਡੀਗੜ੍ਹ ਹਸਪਤਾਲ ਤੋਂ ਫਾਂਸੀ ਦੀ ਸਜ਼ਾ ਭੁਗਤ ਰਿਹਾ ਕੈਦੀ ਫਰਾਰ ਚੰਡੀਗੜ੍ਹ, 13 ਨਵੰਬਰ 2025 : ਮੌਤ ਦੀ ਸਜ਼ਾ ਕੱਟ ਰਿਹਾ ਸੋਨੂੰ ਸਿੰਘ ਚੰਡੀਗੜ੍ਹ ਦੇ ਜੀਐਮਸੀਐਚ ਹਸਪਤਾਲ ਤੋਂ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਭੱਜ ਗਿਆ। ਭੱਜਣ ਦੇ ਬਾਅਦ ਉਸਨੇ ਹੱਥਕੜੀਆਂ ਤੋੜ ਦਿੱਤੀਆਂ। ਚੰਡੀਗੜ੍ਹ ਤੇ ਪੰਜਾਬ ਪੁਲਿਸ ਮਿਲ ਕੇ ਉਸਦੀ ਭਾਲ ਕਰ ਰਹੀ ਹੈ। ਸੋਨੂੰ ਨੂੰ ਪੰਜ ਸਾਲ ਦੀ ਬੱਚੀ ਨਾਲ ਦੁਰਵਿਵਹਾਰ ਤੇ ਕਤਲ ਦੇ ਦੋਸ਼ ਵਿੱਚ ਮਾਰਚ 2025 ‘ਚ ਮੌਤ ਦੀ ਸਜ਼ਾ ਅਤੇ ਸਾਢੇ ਪੰਜ ਲੱਖ ਰੁਪਏ ਜੁਰਮਾਨਾ ਹੋਇਆ ਸੀ। ਉਸਦੀ ਗ੍ਰਿਫ਼ਤਾਰੀ ਸੀਸੀਟੀਵੀ ਸਬੂਤਾਂ ਤੇ ਡੀਐਨਏ ਰਿਪੋਰਟ ਦੇ ਆਧਾਰ ‘ਤੇ ਹੋਈ ਸੀ।


Recommended Posts