ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਫਿਰੋਜ਼ਪੁਰ ਕਤਲ ਕਾਂਡ: Rss ਨੇਤਾ ਦੇ ਪੋਤੇ ਦੇ ਕਤਲ ਵਿਚ ਦੋ ਮੁਲਜ਼ਮ ਗ੍ਰਿਫ਼ਤਾਰ
November 19, 2025
-Rss-

S M Singh / Firozpur

Reporter..S M Singh ਫਿਰੋਜ਼ਪੁਰ ਕਤਲ ਕਾਂਡ: RSS ਨੇਤਾ ਦੇ ਪੋਤੇ ਦੇ ਕਤਲ ਵਿਚ ਦੋ ਮੁਲਜ਼ਮ ਗ੍ਰਿਫ਼ਤਾਰ ਫਿਰੋਜ਼ਪੁਰ, 19 ਨਵੰਬਰ 2025 : ਫਿਰੋਜ਼ਪੁਰ ਵਿੱਚ ਆਰਐਸਐਸ ਨੇਤਾ ਦੇ ਪੋਤੇ ਨਵੀਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੱਕੀ ਕਾਬੂ ਕਰ ਲਏ ਹਨ। ਦੋਵਾਂ ਦੀ ਪਛਾਣ ਕਨਵ ਅਤੇ ਹਰਸ਼ ਵਜੋਂ ਹੋਈ ਹੈ ਅਤੇ ਇਨ੍ਹਾਂ ਨੇ ਨਵੀਨ ਦੀ ਨਿਗਰਾਨੀ ਕਰਕੇ ਸਾਜ਼ਿਸ਼ ਬਣਾਉਣ ਦੀ ਗੱਲ ਮੰਨੀ ਹੈ। ਕਤਲ ਵਿੱਚ ਚਾਰ ਲੋਕ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਦੋ ਅਜੇ ਵੀ ਪੁਲਿਸ ਤੋਂ ਬਚ ਰਹੇ ਹਨ। ਪੁਲਿਸ ਟੀਮਾਂ ਉਨ੍ਹਾਂ ਦੀ ਤਲਾਸ਼ ਵਿੱਚ ਲੱਗੀਆਂ ਹਨ, ਜਦ ਕਿ ਕਤਲ ਦੀ ਜ਼ਿੰਮੇਵਾਰੀ ਸ਼ੇਰ-ਏ-ਪੰਜਾਬ ਬ੍ਰਿਗੇਡ ਨੇ ਲੈ ਲਈ ਹੈ।

Rss


Recommended Posts