Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਸਾਬਕਾ ਡੀਆਈਜੀ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧੀ
November 20, 2025
-14-

Rajni / Chandigarh

ਧੜੱਲੇਦਾਰ ਬਿਊਰੋ ਸਾਬਕਾ ਡੀਆਈਜੀ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧੀ ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਜੇਲ੍ਹ ਤੋਂ ਵੀਸੀ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਹੋਰ 14 ਦਿਨ ਲਈ ਵਧਾ ਦਿੱਤੀ। ਭੁੱਲਰ ਰਿਸ਼ਵਤਖੋਰੀ ਅਤੇ ਬੇਜਾ ਸੰਪਤੀ ਇਕੱਠੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਪੇਸ਼ੀ ਦੌਰਾਨ ਪਰਿਵਾਰ ਨੇ ਦਲੀਲ ਦਿੱਤੀ ਕਿ ਬੈਂਕ ਖਾਤੇ ਫ੍ਰੀਜ਼ ਹੋਣ ਕਾਰਨ ਘਰ ਦਾ ਖਰਚਾ ਚੱਲਣਾ ਮੁਸ਼ਕਲ ਹੈ। ਸੀਬੀਆਈ ਉਨ੍ਹਾਂ, ਉਨ੍ਹਾਂ ਦੇ ਪੁੱਤਰ ਅਤੇ ਪਿਤਾ ਦੇ ਬੈਂਕ ਖਾਤੇ ਬੰਦ ਕਰ ਚੁੱਕੀ ਹੈ। ਇਸ ਸਬੰਧੀ ਪਟੀਸ਼ਨ ‘ਤੇ 8 ਦਸੰਬਰ ਨੂੰ ਸੁਣਵਾਈ ਹੋਵੇਗੀ, ਜਦਕਿ ਖਾਤੇ ਖੋਲ੍ਹਣ ਵਾਲੀ ਅਰਜ਼ੀ ‘ਤੇ ਅਗਲੀ ਕਾਰਵਾਈ 20 ਨਵੰਬਰ ਨੂੰ ਹੋਵੇਗੀ।

14


Recommended Posts