*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮਜੀਠੀਆ ਦੇ ਸਾਲੇ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ
November 21, 2025
-

S M Singh / Chandigarh

Reporter..S M Singh ਮਜੀਠੀਆ ਦੇ ਸਾਲੇ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਚੰਡੀਗੜ੍ਹ, 21 ਨਵੰਬਰ 2025 : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗਰੇਵਾਲ ਦੀ ਭੂਮਿਕਾ ਸ਼ੱਕੀ ਮਿਲੀ ਅਤੇ ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ। ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਉਸਦੀ ਗ੍ਰਿਫ਼ਤਾਰੀ ‘ਤੇ ਕੋਈ ਰੋਕ ਜਾਂ ਜ਼ਮਾਨਤ ਅਰਜ਼ੀ ਵੀ ਨਹੀਂ ਲੱਗੀ। ਦਲੀਲਾਂ ਸੁਣਕੇ ਅਦਾਲਤ ਨੇ ਵਾਰੰਟ ਜਾਰੀ ਕਰ ਦਿੱਤੇ ਹਨ, ਜੋ 29 ਨਵੰਬਰ 2025 ਤੱਕ ਲਾਗੂ ਰਹਿਣਗੇ।


Recommended Posts