*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਾਕਾਬੰਦੀ ਦੌਰਾਨ ਗੈਂਗਸਟਰ ਗੋਪੀ ਕਾਬੂ, ਪੁਲਿਸ ਨਾਲ ਮੁਠਭੇੜ ‘ਚ ਜ਼ਖਮੀ
November 24, 2025
-

Rajni / Jalandhar

Reporter..Rajni ਨਾਕਾਬੰਦੀ ਦੌਰਾਨ ਗੈਂਗਸਟਰ ਗੋਪੀ ਕਾਬੂ, ਪੁਲਿਸ ਨਾਲ ਮੁਠਭੇੜ ‘ਚ ਜ਼ਖਮੀ ਜਲੰਧਰ, 24 ਨਵੰਬਰ 2025 : ਜਲੰਧਰ ਦਿਹਾਤੀ ਦੇ ਗੁਰਾਇਆ ਇਲਾਕੇ ਵਿੱਚ ਇੱਕ ਗੈਂਗਸਟਰ ਅਤੇ ਪੁਲਿਸ ਵਿਚਕਾਰ ਸਵੇਰੇ ਮੁਕਾਬਲਾ ਹੋਇਆ, ਜਿਸ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੈਰ ‘ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਉਹ ਨਸ਼ਾ ਤਸਕਰੀ ਅਤੇ ਹਿੰਸਾ ਨਾਲ ਜੁੜੇ ਕਈ ਮਾਮਲਿਆਂ ਵਿੱਚ ਵਾਂਛਿਤ ਸੀ ਅਤੇ ਕਾਫ਼ੀ ਸਮੇਂ ਤੋਂ ਪੁਲਿਸ ਤੋਂ ਲੁੱਕਦਾ ਫਿਰ ਰਿਹਾ ਸੀ। ਨਾਕਾਬੰਦੀ ਦੌਰਾਨ ਉਸਨੇ ਪੁਲਿਸ ‘ਤੇ ਫ਼ਾਇਰ ਕੀਤਾ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਉਹ ਕਾਬੂ ਆ ਗਿਆ। ਮੌਕੇ ਤੋਂ ਇੱਕ .32 ਬੋਰ ਪਿਸਤੌਲ, ਕਾਰਤੂਸ ਅਤੇ ਇੱਕ ਆਲਟੋ ਕਾਰ ਬਰਾਮਦ ਕੀਤੀ ਗਈ।


Recommended Posts