ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
Rss ਵਰਕਰ ਨਵੀਨ ਅਰੋੜਾ ਦੇ ਮਰ*ਡਰ ਕੇਸ ਦਾ ਮੁੱਖ ਸ਼ੂਟਰ ਦਾ ਪੰਜਾਬ ਪੁਲਿਸ ਵੱਲੋਂ ਐਨਕਾਉਂਟਰ
November 27, 2025
Rss-

Bhavika / Fazilka

ਧੜੱਲੇਦਾਰ ਬਿਊਰੋ RSS ਵਰਕਰ ਨਵੀਨ ਅਰੋੜਾ ਦੇ ਮਰ*ਡਰ ਕੇਸ ਦਾ ਮੁੱਖ ਸ਼ੂਟਰ ਦਾ ਪੰਜਾਬ ਪੁਲਿਸ ਵੱਲੋਂ ਐਨਕਾਉਂਟਰ ਫ਼ਾਜ਼ਿਲਕਾ, 27 ਨਵੰਬਰ 2025 : ਫਾਜ਼ਿਲਕਾ ਵਿੱਚ ਆਰਐਸਐਸ ਨੇਤਾ ਨਵੀਨ ਅਰੋੜਾ ਦੇ ਕਤਲ ਮਾਮਲੇ ਨਾਲ ਜੁੜਿਆ ਸ਼ੂਟਰ ਬਾਦਲ ਪੁਲਿਸ ਹਿਰਾਸਤ ਦੌਰਾਨ ਮਾਰਿਆ ਗਿਆ। ਪੁਲਿਸ ਉਸਨੂੰ ਹਥਿਆਰ ਦੀ ਰਿਕਵਰੀ ਲਈ ਲੈ ਕੇ ਗਈ ਸੀ, ਜਿਥੇ ਉਸਦੇ ਸਾਥੀਆਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ। ਮੁਕਾਬਲੇ ਵਿੱਚ ਬਾਦਲ ਦੀ ਮੌਤ ਹੋ ਗਈ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋਇਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਡੀਆਈਜੀ ਹਰਮਨਬੀਰ ਸਿੰਘ ਗਿੱਲ ਅਨੁਸਾਰ, ਇਹ ਕਾਰਵਾਈ ਨਵੀਨ ਅਰੋੜਾ ਦੇ 15 ਨਵੰਬਰ ਨੂੰ ਹੋਏ ਕਤਲ ਨਾਲ ਸਬੰਧਤ ਹੈ।

Rss


Recommended Posts