ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪਿੰਡ ਸੁਖਾਂਵਾਲਾ ਕਤਲ ਕਾਂਡ: ਪਤਨੀ ਨੇ ਪ੍ਰੇਮੀ ਨਾਲ ਸਾਜ਼ਿਸ਼ ਕਰਕੇ ਪਤੀ ਨੂੰ ਮਾਰਿਆ
November 29, 2025
-

Rajni / Faridkot

ਧੜੱਲੇਦਾਰ ਬਿਊਰੋ ਪਿੰਡ ਸੁਖਾਂਵਾਲਾ ਕਤਲ ਕਾਂਡ: ਪਤਨੀ ਨੇ ਪ੍ਰੇਮੀ ਨਾਲ ਸਾਜ਼ਿਸ਼ ਕਰਕੇ ਪਤੀ ਨੂੰ ਮਾਰਿਆ ਫਰੀਦਕੋਟ, 29 ਨਵੰਬਰ 2025 : ਫਰੀਦਕੋਟ ਦੇ ਪਿੰਡ ਸੁਖਾਂਵਾਲਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰ ਦਿੱਤੀ। ਦੋਵਾਂ ਨੇ ਲਾਸ਼ ਨੂੰ ਛੱਤ ‘ਤੇ ਛੁਪਾਇਆ ਅਤੇ ਰਾਤ ਨੂੰ ਝੂਠਾ ਹੰਗਾਮਾ ਕਰ ਦਿੱਤਾ ਕਿ ਪਤੀ ਦੀ ਅਚਾਨਕ ਮੌਤ ਹੋ ਗਈ ਹੈ। ਪਿੰਡ ਵਾਸੀਆਂ ਅਤੇ ਪੁਲਿਸ ਦੇ ਪਹੁੰਚਣ ‘ਤੇ ਲਾਸ਼ ਮਿਲੀ ਅਤੇ ਸੱਚ ਸਾਹਮਣੇ ਆ ਗਿਆ। ਜਾਂਚ ਵਿੱਚ ਪਤਾ ਲੱਗਿਆ ਕਿ ਪਤਨੀ ਅਤੇ ਉਸਦਾ ਪ੍ਰੇਮੀ ਕੈਨੇਡਾ ਤੋਂ ਡਿਪੋਰਟ ਹੋਣ ਤੋਂ ਬਾਅਦ ਇੱਕ–ਦੂਜੇ ਦੇ ਕਾਫੀ ਨੇੜੇ ਆ ਗਏ ਸਨ। ਪਤੀ ਵੱਲੋਂ ਵਿਰੋਧ ਕਰਨ ‘ਤੇ ਦੋਵਾਂ ਨੇ ਸਾਜ਼ਿਸ਼ ਕਰਕੇ ਉਸਦਾ ਕਤਲ ਕਰ ਦਿੱਤਾ। ਔਰਤ ਗ੍ਰਿਫ਼ਤਾਰ ਹੈ, ਜਦੋਂ ਕਿ ਪ੍ਰੇਮੀ ਫਰਾਰ ਹੈ।


Recommended Posts