ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਜ਼ੀਰਾ ‘ਚ ਰੈਂਟ ਕੁਲੈਕਟਰ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ
December 3, 2025
-3-

S M Singh / Chandigarh

Reporter..S M Singh ਜ਼ੀਰਾ ‘ਚ ਰੈਂਟ ਕੁਲੈਕਟਰ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ, 3 ਦਸੰਬਰ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਾ ਵਿੱਚ ਵਕਫ਼ ਬੋਰਡ ਦੇ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜ ਲਿਆ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਜ਼ਮੀਨ ਦਾ ਕਬਜ਼ਾ ਦੇਣ ਲਈ ਉਸ ਤੋਂ 5.40 ਲੱਖ ਰੁਪਏ ਦੀ ਗੈਰਕਾਨੂੰਨੀ ਮੰਗ ਕੀਤੀ ਜਾ ਰਹੀ ਸੀ। ਮੁਲਜ਼ਮ ਇਸ ਤੋਂ ਪਹਿਲਾਂ 70 ਹਜ਼ਾਰ ਦੀ ਪਹਿਲੀ ਕਿਸ਼ਤ ਵੀ ਲੈ ਚੁੱਕਾ ਸੀ। ਵਿਜੀਲੈਂਸ ਨੇ ਜਾਲ ਬਿਛਾ ਕੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕੀਤਾ। ਈਓਡਬਲਿਊ ਲੁਧਿਆਣਾ ਰੇਂਜ ਵਿੱਚ ਉਸਦੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

3


Recommended Posts