*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕੰਚਨ ਕੁਮਾਰੀ ਕਤਲ ਮਾਮਲਾ: ਅੰਮ੍ਰਿਤਪਾਲ ਮਹਿਰੋਂ ਅਤੇ ਰਣਜੀਤ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਸ਼ੁਰੂ
December 6, 2025
-

S M Singh / Bathinda

ੜੱਲੇਦਾਰ ਬਿਊਰੋ ਕੰਚਨ ਕੁਮਾਰੀ ਕਤਲ ਮਾਮਲਾ: ਅੰਮ੍ਰਿਤਪਾਲ ਮਹਿਰੋਂ ਅਤੇ ਰਣਜੀਤ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਬਠਿੰਡਾ, 6 ਦਸੰਬਰ 2025 : ਬਠਿੰਡਾ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਦੀ ਹੱਤਿਆ ਮਾਮਲੇ ਵਿੱਚ ਗੈਰ-ਹਾਜ਼ਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸਦੇ ਸਾਥੀ ਰਣਜੀਤ ਸਿੰਘ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਦੋਨੋ ਕਤਲ ਤੋਂ ਬਾਅਦ ਯੂਏਈ ਭੱਜ ਚੁੱਕੇ ਹਨ ਅਤੇ ਉਨ੍ਹਾਂ ਵਿਰੁੱਧ ਜਾਰੀ ਵਾਰੰਟ ਤਾਮੀਲ ਨਾ ਹੋਣ ਕਾਰਨ ਅਦਾਲਤ ਨੇ ਇਹ ਕਦਮ ਚੁੱਕਿਆ। ਪੁਲਿਸ ਦੇ ਅਨੁਸਾਰ ਕੇਸ ਨਾਲ ਜੁੜੇ ਕੁਝ ਮਹੱਤਵਪੂਰਨ ਗਵਾਹ ਆਪਣੇ ਬਿਆਨ ਦੇ ਚੁੱਕੇ ਹਨ ਅਤੇ ਇੰਟਰਪੋਲ ਦੀ ਮਦਦ ਨਾਲ ਮਹਿਰੋਂ ਦੀ ਹਵਾਲਗੀ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਮਾਮਲੇ ਵਿੱਚ ਦੋ ਹੋਰ ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ ਹੋ ਕੇ ਜੇਲ੍ਹ ਵਿੱਚ ਹਨ, ਜਦਕਿ ਕਤਲ ਨੂੰ ਕੰਚਨ ਦੀਆਂ ਵਿਵਾਦਿਤ ਸੋਸ਼ਲ ਮੀਡੀਆ ਪੋਸਟਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।


Recommended Posts