ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸ਼ਿਵ ਸੈਨਾ ਆਗੂ ਸ਼ਿਵਾ ਕੁਮਾਰ ਕਤਲ ਮਾਮਲਾ: ਪੁਲਿਸ ਨੇ 12 ਘੰਟਿਆਂ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ
December 13, 2025
-12-

Rajni / Sri Muktsar Sahib

Reporter..Rajni ਸ਼ਿਵ ਸੈਨਾ ਆਗੂ ਸ਼ਿਵਾ ਕੁਮਾਰ ਕਤਲ ਮਾਮਲਾ: ਪੁਲਿਸ ਨੇ 12 ਘੰਟਿਆਂ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ ਸ੍ਰੀ ਮੁਕਤਸਰ ਸਾਹਿਬ, 13 ਦਸੰਬਰ 2025 : ਸ੍ਰੀ ਮੁਕਤਸਰ ਸਾਹਿਬ ਵਿੱਚ ਕੋਟਲੀ ਰੋਡ ਤੋਂ ਮਿਲੀ ਸ਼ਿਵ ਸੈਨਾ ਆਗੂ ਸ਼ਿਵਾ ਕੁਮਾਰ ਦੀ ਲਾਸ਼ ਮਾਮਲੇ ਵਿੱਚ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ 12 ਘੰਟਿਆਂ ਦੇ ਅੰਦਰ ਤਿੰਨ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਨ ਤੋਂ ਬਾਅਦ, ਐਸਐਸਪੀ ਅਭਿਮੰਨਿਊ ਰਾਣਾ ਦੇ ਨਿਰਦੇਸ਼ਾਂ ਹੇਠ ਬਣੀਆਂ ਟੀਮਾਂ ਨੇ ਤਕਨੀਕੀ ਜਾਂਚ ਰਾਹੀਂ ਰਮਨਦੀਪ ਸਿੰਘ, ਅੰਕੁਸ਼ ਅਤੇ ਸੁਖਵਿੰਦਰ ਨਿੱਕੂ ਨੂੰ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ, ਜਿਸ ਦੌਰਾਨ ਮਾਮਲੇ ਨਾਲ ਜੁੜੀਆਂ ਹੋਰ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।

12


Recommended Posts