*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਰਾਣਾ ਬਲਾਚੌਰੀਆ ਕਤਲ ਕੇਸ: ਪੁਲਿਸ ਵਲੋਂ ਕਾਤਲਾਂ ਦਾ ਮੋਹਾਲੀ 'ਚ ਐਨਕਾਉਂਟਰ
December 17, 2025
-

S M Singh / Mohali

Reporter..S M Singh ਰਾਣਾ ਬਲਾਚੌਰੀਆ ਕਤਲ ਕੇਸ: ਪੁਲਿਸ ਵਲੋਂ ਕਾਤਲਾਂ ਦਾ ਮੋਹਾਲੀ 'ਚ ਐਨਕਾਉਂਟਰ ਮੋਹਾਲੀ, 17 ਦਸੰਬਰ 2025 : ਮੋਹਾਲੀ ਦੇ ਰਾਣਾ ਬਲਾਚੌਰੀਆ ਕਤਲ ਕੇਸ ਨਾਲ ਜੁੜੇ ਗੈਂਗਸਟਰ ਹਰਪਿੰਦਰ ਸਿੰਘ ਉਰਫ਼ ਮਿੱਡੂ ਦੀ ਐਸ.ਏ.ਐਸ. ਨਗਰ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਮੌਤ ਹੋ ਗਈ। ਪੁਲਿਸ ਨੂੰ ਸੂਚਨਾ ਮਿਲਣ ‘ਤੇ ਜਦੋਂ ਟੀਮ ਨੇ ਉਸਨੂੰ ਘੇਰਿਆ ਤਾਂ ਉਸਨੇ ਫਾਇਰਿੰਗ ਕਰ ਦਿੱਤੀ, ਜਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ। ਹਸਪਤਾਲ ਲਿਜਾਂਦੇ ਸਮੇਂ ਉਸਨੇ ਦਮ ਤੋੜ ਦਿੱਤਾ, ਜਦਕਿ ਇਸ ਮੁਕਾਬਲੇ ਦੌਰਾਨ ਦੋ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਮਿੱਡੂ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਵਸਨੀਕ ਸੀ ਅਤੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਵਾਂਛਿਤ ਸੀ।


Recommended Posts