ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ
December 19, 2025
-

Rajni / New Delhi

ਧੜੱਲੇਦਾਰ ਬਿਊਰੋ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਨਵੀਂ ਦਿੱਲੀ, 19 ਦਸੰਬਰ 2025 : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਭੁੱਲਰ ਵੱਲੋਂ ਜ਼ਮਾਨਤ ਅਤੇ ਸੀਬੀਆਈ ਜਾਂਚ ‘ਤੇ ਰੋਕ ਲਈ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਸੀਜੇਆਈ ਦੀ ਅਗਵਾਈ ਵਾਲੇ ਬੈਚ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ, ਜਿਸ ਤੋਂ ਬਾਅਦ ਭੁੱਲਰ ਨੇ ਆਪਣੀ ਅਰਜ਼ੀ ਵਾਪਸ ਲੈ ਲਈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਉਨ੍ਹਾਂ ਨੂੰ 8 ਲੱਖ ਦੀ ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਛਾਪੇਮਾਰੀ ਦੌਰਾਨ ਘਰੋਂ ਕਰੋੜਾਂ ਦੀ ਨਕਦੀ ਬਰਾਮਦ ਹੋਈ ਸੀ।


Recommended Posts