ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
“ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਵੱਡੀ ਕਾਰਵਾਈ, 122 ਤਸਕਰ ਗ੍ਰਿਫ਼ਤਾਰ
December 24, 2025
-298-122-

Bhavika / Chandigarh

ਧੜੱਲੇਦਾਰ ਬਿਊਰੋ “ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਵੱਡੀ ਕਾਰਵਾਈ, 122 ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 24 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। 334 ਥਾਵਾਂ ‘ਤੇ ਛਾਪੇ ਮਾਰ ਕੇ 85 ਮਾਮਲੇ ਦਰਜ ਕੀਤੇ ਗਏ ਅਤੇ 122 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਇਸ ਮੁਹਿੰਮ ਹੇਠ ਹੁਣ ਤੱਕ 41,639 ਤਸਕਰ ਗ੍ਰਿਫ਼ਤਾਰ ਹੋ ਚੁੱਕੇ ਹਨ। ਕਾਰਵਾਈ ਦੌਰਾਨ ਪੁਲਿਸ ਨੇ ਹੈਰੋਇਨ, ਅਫੀਮ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ। 68 ਗਜ਼ਟਿਡ ਅਧਿਕਾਰੀਆਂ ਦੀ ਦੇਖਰੇਖ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀ ਮੈਦਾਨ ਵਿੱਚ ਰਹੇ। ਇਸਦੇ ਨਾਲ ਹੀ, ਨਸ਼ਾ ਮੁਕਤੀ ਵੱਲ ਇਕ ਹੋਰ ਕਦਮ ਚੁੱਕਦੇ ਹੋਏ 19 ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ।

298 122


Recommended Posts