ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਵਿਜੀਲੈਂਸ ਦੀ ਕਾਰਵਾਈ, ਗੜ੍ਹਸ਼ੰਕਰ ਦਾ ਬਲਾਕ ਅਫ਼ਸਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
December 31, 2025
-15-

S M Singh / Chandigarh

ਧੜੱਲੇਦਾਰ ਬਿਊਰੋ ਵਿਜੀਲੈਂਸ ਦੀ ਕਾਰਵਾਈ, ਗੜ੍ਹਸ਼ੰਕਰ ਦਾ ਬਲਾਕ ਅਫ਼ਸਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ ਚੰਡੀਗੜ੍ਹ, 31 ਦਸੰਬਰ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਕਰਦੇ ਹੋਏ ਵਾਈਲਡ ਲਾਈਫ ਡਿਵੀਜ਼ਨ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿੱਚ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਕੀਤੀ ਗਈ। ਵਿਜੀਲੈਂਸ ਅਨੁਸਾਰ, ਇੱਕ ਸ਼ਿਕਾਇਤ ‘ਤੇ ਜਾਂਚ ਦੌਰਾਨ ਪਤਾ ਲੱਗਿਆ ਕਿ ਅਧਿਕਾਰੀ ਨੇ ਸ਼ਿਕਾਰ ਪਰਮਿਟ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗੀ ਸੀ। ਰਕਮ ਲੈਂਦੇ ਹੋਏ ਦ੍ਰਿਸ਼ ਸੀਸੀਟੀਵੀ ਵਿੱਚ ਕੈਦ ਹੋ ਗਏ, ਜਿਸ ਤੋਂ ਬਾਅਦ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

15


Recommended Posts