*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੀਬੀਆਈ ਕੇਸ ‘ਚ ਡੀਆਈਜੀ ਭੁੱਲਰ ਨੂੰ ਜੇਲ੍ਹ ‘ਚ ਹੀ ਰਹਿਣ ਦੇ ਹੁਕਮ
January 3, 2026
-

S M Singh / Chandigarh

Reporter..S M Singh ਸੀਬੀਆਈ ਕੇਸ ‘ਚ ਡੀਆਈਜੀ ਭੁੱਲਰ ਨੂੰ ਜੇਲ੍ਹ ‘ਚ ਹੀ ਰਹਿਣ ਦੇ ਹੁਕਮ ਚੰਡੀਗੜ੍ਹ, 3 ਜਨਵਰੀ 2026 : ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਲੰਬੀ ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਕੇਸ ਵਿੱਚ ਵਰਤਿਆ ਗਿਆ “ਸੇਵਾ ਪਾਣੀ” ਸ਼ਬਦ ਰਿਸ਼ਵਤ ਨਹੀਂ ਵੀ ਹੋ ਸਕਦਾ, ਪਰ ਸੀਬੀਆਈ ਨੇ ਕਿਹਾ ਕਿ ਉੱਚ ਅਹੁਦੇ ਅਤੇ ਪ੍ਰਭਾਵਸ਼ਾਲੀ ਪਿਛੋਕੜ ਦੇ ਬਾਵਜੂਦ ਗ੍ਰਿਫ਼ਤਾਰੀ ਤੋਂ ਪਹਿਲਾਂ ਪੂਰੇ ਸਬੂਤ ਇਕੱਠੇ ਕੀਤੇ ਗਏ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ ਕਿ ਭੁੱਲਰ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।


Recommended Posts