ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਨਾਲ ਜੁੜਿਆ ਮੁੱਖ ਸ਼ੂਟਰ ਹਲਾਕ
January 17, 2026
-

S M Singh / Mohali

ਮੋਹਾਲੀ ਪੁਲਿਸ ਨੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਕਾਂਡ 'ਚ ਸ਼ਾਮਲ ਰਹੇ ਇੱਕ ਦੋਸ਼ੀ ਨੂੰ ਇੱਕ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹ ਦੋਸ਼ੀ ਕਰਨ ਡਿਫਾਲਟਰ ਨੂੰ ਰਾਤ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲੈ ਜਾ ਰਹੇ ਸਨ, ਉਦੋਂ ਹੀ ਮੁਲਜ਼ਮ ਪੁਲਿਸ ਨੂੰ ਜ਼ਖ਼ਮੀ ਕਰਕੇ ਫਰਾਰ ਹੋ ਗਿਆ। ਪੁਲਿਸ ਸਾਰੀ ਰਾਤ ਉਸ ਦੀ ਭਾਲ ਕਰਦੀ ਰਹੀ। ਅੱਜ ਸਵੇਰੇ ਪੁਲਿਸ ਨੂੰ ਉਹ ਮਿਲਿਆ। ਜਦੋਂ ਉਨ੍ਹਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਆਪਣੇ ਹਥਿਆਰ ਨਾਲ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਉਸ ਨੂੰ ਕਈ ਗੋਲੀਆਂ ਲੱਗੀਆਂ। ਜਿਸ ਨਾਲ ਕਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸ ਨੂੰ ਦੋ ਦਿਨ ਪਹਿਲਾਂ ਪੱਛਮੀ ਬੰਗਾਲ ਵਿੱਚ ਪੁਲਿਸ ਨੇ ਰਾਣਾ ਬਲਾਚੌਰੀਆ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।


Recommended Posts