ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ
February 17, 2026
-

Rajni / Bathinda

ਬਠਿੰਡਾ ਵਿੱਚ ਪਰਲਜ ਕੰਪਨੀ ਦੀ ਸੁੰਨੀ ਪਈ ਇਮਾਰਤ ਅੰਦਰ ਪੁਲਿਸ ਤੇ ਬਦਮਾਸ਼ਾਂ ਦਰਮਿਆਨ ਤੜਕਿਆਂ ਮੁਕਾਬਲਾ ਹੋਇਆ, ਜਿਸ ਦੌਰਾਨ ਪੰਜ ਲੋਕਾਂ ਨੂੰ ਕਾਬੂ ਕਰ ਲਿਆ ਗਿਆ। ਰੇਲਵੇ ਰੋਡ ਇਲਾਕੇ ਵਿੱਚ ਲੁੱਟ ਅਤੇ ਨਸ਼ੇ ਨਾਲ ਜੁੜੀਆਂ ਸ਼ਿਕਾਇਤਾਂ ਮਿਲਣ ਉਪਰੰਤ ਥਾਣਾ ਕੋਤਵਾਲੀ ਦੀ ਟੀਮ ਨੇ ਛਾਪਾ ਮਾਰਿਆ ਤਾਂ ਅੰਦਰੋਂ ਗੋਲੀਆਂ ਚਲਣ ਲੱਗ ਪਈਆਂ। ਜਵਾਬੀ ਕਾਰਵਾਈ ਵਿੱਚ ਨੀਰਜ ਉਰਫ ਕਾਲੂ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਐਸਪੀ (ਸਿਟੀ) ਨਰਿੰਦਰ ਸਿੰਘ ਮੁਤਾਬਕ ਕਾਬੂ ਆਏ ਹੋਰ ਮੁਲਜ਼ਮਾਂ ਵਿੱਚ ਬਿਕਰਮਜੀਤ, ਕਰਨ, ਰਾਹੁਲ ਅਤੇ ਘੋਟਾ ਸ਼ਾਮਲ ਹਨ। ਨੀਰਜ ਅਤੇ ਉਸਦੇ ਭਰਾ ‘ਤੇ ਪਹਿਲਾਂ ਵੀ ਕਈ ਕੇਸ ਦਰਜ ਹਨ, ਜਦਕਿ ਕਰਨ ਤੇ ਬਿਕਰਮਜੀਤ ਖ਼ਿਲਾਫ਼ ਵੀ ਮਾਮਲੇ ਦਰਜ ਹੋਣ ਦੀ ਪੁਸ਼ਟੀ ਹੋਈ ਹੈ। ਸਾਰੇ ਦੋਸ਼ੀਆਂ ਵਿਰੁੱਧ ਬੀਐਨਐਸ ਧਾਰਾ 310(2), ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Recommended Posts