ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪਟਿਆਲਾ ਦੀ ਆਫ਼ਿਸਰ ਕਾਲੋਨੀ 'ਚ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦਾ ਮਾਮਲਾ—hdfc ਮੈਨੇਜਰ ਦੀ ਮੌਤ, ਤਿੰਨ ਮੈਂਬਰ ਹਸਪਤਾਲ 'ਚ ਦਾਖ਼ਲ
July 9, 2026
Hdfc-Manager-s-Family-Committed-

Dharaledar Bureau / Punjab

ਪਟਿਆਲਾ ਦੀ ਆਫ਼ਿਸਰ ਕਾਲੋਨੀ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਸਨ। ਇੱਕ ਪੁੱਤਰ ਦੀ ਉਮਰ ਕਰੀਬ 13 ਸਾਲ ਅਤੇ ਧੀ ਦੀ ਉਮਰ ਕਰੀਬ 19 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਘਰੇਲੂ ਕਲੇਸ਼ ਦੇ ਚਲਦੇ ਪਰਿਵਾਰ ਨੇ ਇਹ ਕਦਮ ਚੁੱਕਿਆ। ਇਸ ਘਟਨਾ ਵਿੱਚ HDFC ਬੈਂਕ ਵਿੱਚ ਮੈਨੇਜਰ ਵਜੋਂ ਕੰਮ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਬਾਕੀ ਤਿੰਨ ਪਰਿਵਾਰਕ ਮੈਂਬਰਾਂ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਉੱਥੇ ਹੀ ਡੀਐਸਪੀ ਸੰਜੀਪ ਸਿੰਘਲਾ ਨੇ ਕਿਹਾ ਇੱਕ ਇਨਫੋਰਮੇਸ਼ਨ ਮਿਲੀ ਸੀ ਹਸਪਤਾਲ ਪਟਿਆਲਾ ਤੋਂ ਇੱਕ ਫੈਮਲੀ ਵਾਈਫ ਤੇ ਉਹਨਾਂ ਦੇ ਦੋ ਬੱਚੇ ਐਡਮਿਟ ਹੋਏ ਸੀ ਵਿਕਾਸ ਬਾਰਿਸ਼ ਤੇ ਉਹਦੀ ਵਾਈਫ ਸੀ ਤੇ ਔਰ ਦੋ ਬੱਚੇ 14 ਸਾਲ ਦਾ ਗਿਆਨ ਸਾਹਿਬ ਤੇ ਬੇਟੀ ਹ ਜਿਨਾਂ ਬਾਰੇ ਪਤਾ ਲੱਗਿਆ ਸੀ ਕਿ ਉਹ ਐਡਮਿਟ ਹੋਏ ਨੇ ਫਰਦਰ ਹਸਬੈਂਡ ਦੀ ਡੈਥ ਹੋ ਗਈ ਹ। ਹ ਔਰ ਸ਼ਾਇਦ ਬੇਟੀ ਦੀ ਵਿ ਡੈੱਥ ਹੋ ਗਈ ਆ ਤੇ ਜੱਜ ਸਾਹਿਬ ਨੂੰ ਬੁਲਾਇਆ ਗਿਆ ਮੌਕੇ ਤੇ ਹੁਣ ਉਹ ਬਿਆਨ ਲੈ ਰਹੇ ਨੇ ਜੋ ਵੀ ਬਿਆਨ ਉਹਦੀ ਵਾਈਫ ਦੇਗੀ ਉਹਦੀ ਬਿਆਨ ਦੇ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ

Hdfc Manager s Family Committed Suicide


Recommended Posts